ਚੀਨੀ ਨਾਗਰਿਕ ਨੂੰ ਦੇਸ਼ ਨਿਕਾਲਾ ਨਹੀਂ ਦੇਵੇਗਾ ਅਮਰੀਕਾ
ਵਾਸਿ਼ੰਗਟਨ, 24 ਦਸੰਬਰ 2025 : ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (US Department of Homeland Security) (ਡੀ. ਐੱਚ. ਐੱਸ.) ਨੇ ਉਸ ਚੀਨੀ ਨਾਗਰਿਕ ਨੂੰ ਦੇਸ਼ ਨਿਕਾਲਾ (Deportation) ਦੇਣ ਦੀ ਆਪਣੀ ਯੋਜਨਾ ਵਾਪਸ ਲੈ ਲਈ ਹੈ, ਜੋ ਗੈਰ-ਕਾਨੂੰਨੀ ਤੌਰ `ਤੇ ਦੇਸ਼ ਵਿਚ ਦਾਖਲ ਹੋਇਆ ਸੀ । ਦੋ ਮਨੁੱਖੀ ਅਧਿਕਾਰ ਕਾਰਕੁੰਨਾਂ (Human rights activists) ਨੇ ਇਹ ਜਾਣਕਾਰੀ ਦਿੱਤੀ । […]
ਚੀਨੀ ਨਾਗਰਿਕ ਨੂੰ ਦੇਸ਼ ਨਿਕਾਲਾ ਨਹੀਂ ਦੇਵੇਗਾ ਅਮਰੀਕਾ Read Post »









