ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਅੰਮ੍ਰਿਤਪਾਲ ਦੀ ਪਟੀਸ਼ਨ ਤੇ ਸੁਣਵਾਈ
ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਖੇ ਅੱਜ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਤੀਜੇ ਨਿਵਾਰਕ ਨਜ਼ਰਬੰਦੀ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਸੁਣਵਾਈ ਹੋਈ । ਸੁਣਵਾਈ ਦੌਰਾਨ ਕੀ ਹੋਇਆ ਮਾਨਯੋਗ ਕੋਰਟ ਵਿਚ ਜਦੋਂ ਚੀਫ ਜਸਟਿਸ ਸ਼ੀਲ ਨਾਗੂ (Chief Justice Sheel Nagu) ਪਟੀਸ਼ਨ ਤੇ ਸੁਣਵਾਈ ਕਰ ਰਹੇ ਸਨ […]
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਅੰਮ੍ਰਿਤਪਾਲ ਦੀ ਪਟੀਸ਼ਨ ਤੇ ਸੁਣਵਾਈ Read Post »










