ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ : ਡਾ. ਪ੍ਰੀਤੀ ਯਾਦਵ
ਪਟਿਆਲਾ, 14 ਦਸੰਬਰ 2025 : ਜ਼ਿਲ੍ਹਾ ਪ੍ਰੀਸ਼ਦ (Zila Parishad) ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ (Panchayat Committees) ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ । ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ […]
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ : ਡਾ. ਪ੍ਰੀਤੀ ਯਾਦਵ Read Post »










