ਲੇਟੈਸਟ News

Voting underway

ਪੰਜਾਬ ਵਿਚ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ

ਚੰਡੀਗੜ੍ਹ, 14 ਦਸੰਬਰ 2025 : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ (Zila Parishad and Panchayat Samiti) ਦੀਆਂ ਚੋਣਾਂ ਲਈ ਵੋਟਾਂ ਪੈਣੀਆਂ ਸਵੇਰੇ 8 ਸ਼ੁਰੂ ਹੋ ਗਈਆਂ ਹਨ ਅਤੇ ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ । ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ । ਚੋਣਾਂ ਲਈ ਸੂਬੇ ਵਿਚ ਵੋਟਿੰਗ ਲਈ ਕਿੰਨੇ ਪੋਲਿੰਗ ਸਟੇਸ਼ਨਾਂ ਤੇ ਪੋਲਿੰਗ […]

ਪੰਜਾਬ ਵਿਚ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ Read Post »

C. B. I.

ਨੋਇਡਾ `ਚ ਸੀ. ਬੀ. ਆਈ. ਨੇ ਫੜਿਆ ਅੰਤਰਰਾਸ਼ਟਰੀ ਸਾਈਬਰ ਗਿਰੋਹ

ਨੋਇਡਾ, 14 ਦਸੰਬਰ 2025 : ਸੀ. ਬੀ. ਆਈ. (C. B. I.) ਨੇ ਨੋਇਡਾ `ਚ 70 ਕਰੋੜ ਰੁਪਏ ਦੀ ਸਾਈਬਰ ਠੱਗੀ (Cyber ​​fraud) ਕਰਨ ਵਾਲੇ ਅੰਤਰਰਾਸ਼ਟਰੀ ਗਿਰੋਹ (International gang) ਦਾ ਪਰਦਾਫਾਸ਼ ਕੀਤਾ ਹੈ । ਗਿਰੋਹ ਠੱਗ ਰਿਹਾ ਸੀ 2022 ਤੋਂ ਨਕਲੀ ਸਰਕਾਰੀ ਅਧਿਕਾਰੀ ਬਣ ਕੇ ਅਮਰੀਕੀ ਨਾਗਰਿਕਾਂ ਨੂੰ ਇਹ ਗਿਰੋਹ 2022 ਤੋਂ ਅਮਰੀਕੀ ਨਾਗਰਿਕਾਂ ਨੂੰ ਨਕਲੀ

ਨੋਇਡਾ `ਚ ਸੀ. ਬੀ. ਆਈ. ਨੇ ਫੜਿਆ ਅੰਤਰਰਾਸ਼ਟਰੀ ਸਾਈਬਰ ਗਿਰੋਹ Read Post »

sukhpal-khaira

ਸੁਖਪਾਲ ਖਹਿਰਾ ਕੇਸ `ਚ ਆਖ਼ਰੀ ਹੁਕਮਾਂ `ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਮੋਹਾਲੀ, 14 ਦਸੰਬਰ 2025 : ਮਨੀ ਲਾਂਡਰਿੰਗ (Money laundering) ਮਾਮਲੇ `ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਦੀ ਵਧੀਕ ਜ਼ਿਲਾ ਸੈਸ਼ਨ ਜੱਜ ਦੀ ਅਦਾਲਤ `ਚ ਸੁਣਵਾਈ ਹੋਈ । ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਵਕੀਲ ਐੱਚ. ਐੱਸ. ਧਨੋਆ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਜਮ੍ਹਾ ਕਰਵਾਉਂਦਿਆਂ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਇਸ ਕੇਸ

ਸੁਖਪਾਲ ਖਹਿਰਾ ਕੇਸ `ਚ ਆਖ਼ਰੀ ਹੁਕਮਾਂ `ਤੇ ਸੁਪਰੀਮ ਕੋਰਟ ਨੇ ਲਾਈ ਰੋਕ Read Post »

Chief Minister Siddaramaiah

ਕਰਨਾਟਕ ਦੇ ਸੀ. ਐੱਮ. ਸਿੱਧਰਮਈਆ ਨੇ ਹਵਾਈ ਯਾਤਰਾਵਾਂ `ਤੇ ਖਰਚੇ 47 ਕਰੋੜ ਰੁਪਏ

ਬੈਂਗਲੁਰੂ, 13 ਦਸੰਬਰ 2025 : ਕਰਨਾਟਕ ਦੀ ਮੁੱਖ ਵਿਰੋਧੀ ਧਿਰ ਭਾਜਪਾ ਨੇ ਮੁੱਖ ਮੰਤਰੀ ਸਿੱਧਰਮਈਆ (Chief Minister Siddaramaiah) ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਹਵਾਈ ਯਾਤਰਾ (Air travel) `ਤੇ ਸੂਬੇ ਦੇ ਫੰਡਾਂ ਵਿਚੋਂ 47 ਕਰੋੜ ਰੁਪਏ ਖਰਚ ਕਰਨ ਦੀ ਨਿੰਦਾ ਕੀਤੀ । ਭਾਜਪਾ ਨੇ ਵਿੰਨ੍ਹਿਆ ਨਿਸ਼ਾਨਾ ਭਾਜਪਾ ਦੇ ਵਿਧਾਨ ਪ੍ਰੀਸ਼ਦ (ਐੱਮ. ਐੱਲ. ਸੀ.) ਮੈਂਬਰ ਐੱਨ. ਰਵੀ

ਕਰਨਾਟਕ ਦੇ ਸੀ. ਐੱਮ. ਸਿੱਧਰਮਈਆ ਨੇ ਹਵਾਈ ਯਾਤਰਾਵਾਂ `ਤੇ ਖਰਚੇ 47 ਕਰੋੜ ਰੁਪਏ Read Post »

ED raids

ਗੈਰ-ਕਾਨੂੰਨੀ ਕਫ ਸਿਰਪ ਮਾਮਲੇ `ਚ ਈ. ਡੀ. ਦੇ 3 ਸੂਬਿਆਂ `ਚ 25 ਟਿਕਾਣਿਆਂ `ਤੇ ਛਾਪੇ

ਲਖਨਊ, 13 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਉੱਤਰ ਪ੍ਰਦੇਸ਼ ਨਾਲ ਜੁੜੇ ਗੈਰ-ਕਾਨੂੰਨੀ ਕਫ ਸਿਰਪ ਕਾਰੋਬਾਰ (Illegal cough syrup business) `ਤੇ ਕਾਰਵਾਈ ਤੇਜ਼ ਕਰਦੇ ਹੋਏ ਮਨੀ ਲਾਂਡਰਿੰਗ (Money laundering) ਮਾਮਲੇ ਦੀ ਜਾਂਚ ਦੇ ਤਹਿਤ 3 ਸੂਬਿਆਂ `ਚ -25 ਟਿਕਾਣਿਆਂ `ਤੇ ਛਾਪੇਮਾਰੀ (Raid) ਕੀਤੀ । ਕਿਹੜੇ ਤਿੰਨ ਸੂਬਿਆਂ ਵਿਚ ਮਾਰੇ ਗਏ ਛਾਪੇ

ਗੈਰ-ਕਾਨੂੰਨੀ ਕਫ ਸਿਰਪ ਮਾਮਲੇ `ਚ ਈ. ਡੀ. ਦੇ 3 ਸੂਬਿਆਂ `ਚ 25 ਟਿਕਾਣਿਆਂ `ਤੇ ਛਾਪੇ Read Post »

nephew murdered

ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਹੋਇਆ ਕਤਲ

ਜਲੰਧਰ, 13 ਦਸੰਬਰ 2025 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ (Nephew of former MLA Sheetal Angural) ਦਾ ਬੀਤੀ ਦੇਰ ਸ਼ਾਮ ਸ਼ਹਿਰ ਦੇ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਕਤਲ (Murder) ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ 17 ਸਾਲਾ ਵਿਕਾਸ (vikas)  ਵਜੋਂ ਹੋਈ ਹੈ, ਜੋ ਕਿ ਸਾਬਕਾ ਵਿਧਾਇਕ ਦੇ ਚਚੇਰੇ

ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਹੋਇਆ ਕਤਲ Read Post »

hijab

ਆਸਟਰੀਆ `ਚ ਲੜਕੀਆਂ ਦੇ ਹਿਜਾਬ ਪਹਿਨਣ `ਤੇ ਲੱਗੀ ਪਾਬੰਦੀ

ਵਿਆਨਾ, 13 ਦਸੰਬਰ 2025 : ਮੱਧ ਯੂਰਪ `ਚ ਸਥਿਤ ਆਸਟਰੀਆ (Austria) `ਚ ਹਾਲ ਹੀ ਵਿਚ ਹਿਜਾਬ `ਤੇ ਪਾਬੰਦੀ (Ban on hijab) ਲਾਉਣ ਵਾਲੇ ਬਿੱਲ ਨੂੰ ਮਨਜ਼ੂਰੀ (Bill approved) ਮਿਲ ਗਈ ਹੈ । ਆਸਟਰੀਆਈ ਸੰਸਦ ਮੈਂਬਰਾਂ ਨੇ 14 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਸਕੂਲਾਂ `ਚ ਹੈਡਸਕਾਰਫ `ਤੇ ਬੈਨ ਲਾਉਣ ਵਾਲੇ ਕਾਨੂੰਨ ਦੇ ਪੱਖ `ਚ

ਆਸਟਰੀਆ `ਚ ਲੜਕੀਆਂ ਦੇ ਹਿਜਾਬ ਪਹਿਨਣ `ਤੇ ਲੱਗੀ ਪਾਬੰਦੀ Read Post »

Reddit launches

ਆਸਟ੍ਰੇਲੀਆ ਦੀ ਸੋਸ਼ਲ ਮੀਡੀਆ ਪਾਬੰਦੀ ਨੂੰ ਲੈ ਕੇ `ਰੈਡਿਟ` ਨੇ ਦਿੱਤੀ ਕਾਨੂੰਨੀ ਚੁਣੌਤੀ

ਮੈਲਬੋਰਨ, 13 ਦਸੰਬਰ 2025 : ਅੰਤਰਰਾਸ਼ਟਰੀ ਆਨ-ਲਾਈਨ ਪਲੇਟਫਾਰਮ `ਰੈਡਿਟ` (Reddit) ਨੇ ਆਸਟ੍ਰੇਲੀਆ ਦੇ ਉਸ ਕਾਨੂੰਨ ਖਿਲਾਫ ਅਦਾਲਤ `ਚ ਪਟੀਸ਼ਨ (Petition in court) ਦਾਇਰ ਕੀਤੀ ਹੈ ਜੋ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲੋਕਪ੍ਰਿਅ ਸੋਸ਼ਲ ਮੀਡੀਆ (Social media) ਪਲੇਟਫਾਰਮਾਂ ਅਕਾਊਂਟ ਬਣਾਉਣ ਤੋਂ ਰੋਕਦਾ ਹੈ। ਆਸਟ੍ਰੇਲੀਆ ਦੁਨੀਆਂ ਦਾ ਅਜਿਹਾ ਪਹਿਲਾ ਦੇਸ਼ ਹੈ । ਸਿਡਨੀ ਸਥਿਤ

ਆਸਟ੍ਰੇਲੀਆ ਦੀ ਸੋਸ਼ਲ ਮੀਡੀਆ ਪਾਬੰਦੀ ਨੂੰ ਲੈ ਕੇ `ਰੈਡਿਟ` ਨੇ ਦਿੱਤੀ ਕਾਨੂੰਨੀ ਚੁਣੌਤੀ Read Post »

Mullah Munir

ਸੀ. ਡੀ. ਐੱਫ. ਬਣਦੇ ਹੀ ਮੁੱਲਾ ਮੁਨੀਰ ਨੇ ਭਾਰਤ ਵਿਰੁੱਧ ਜ਼ਹਿਰ ਉਗਲਣਾ ਕੀਤਾ ਸ਼ੁਰੂ

ਗੁਰਦਾਸਪੁਰ/ਇਸਲਾਮਾਬਾਦ, 12 ਦਸੰਬਰ 2025 : ਆਪਣੀ ਆਦਤ ਤੋਂ ਮਜਬੂਰ ਅਤੇ ਪਾਕਿਸਤਾਨ ਦੇ ਲੋਕਾਂ ਨੂੰ ਮੂਰਖ ਬਣਾਉਂਦਿਆਂ ਸੀ. ਡੀ. ਐੱਫ. ਅਤੇ ਫੌਜ ਮੁਖੀ ਆਸਿਮ ਮੁਨੀਰ (Asim Munir) ਨੇ ਭਾਰਤ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੱਤਾ ਹੈ । ਅੱਤਵਾਦੀਆਂ ਨੂੰ ਪਾਲਣ ਵਾਲੇ ਪਾਕਿਸਤਾਨ ਦੇ ਸੀ. ਡੀ. ਐੱਫ. ਅਤੇ ਫੌਜ ਮੁਖੀ (C. D. F. and Army Chief) ਆਸਿਮ

ਸੀ. ਡੀ. ਐੱਫ. ਬਣਦੇ ਹੀ ਮੁੱਲਾ ਮੁਨੀਰ ਨੇ ਭਾਰਤ ਵਿਰੁੱਧ ਜ਼ਹਿਰ ਉਗਲਣਾ ਕੀਤਾ ਸ਼ੁਰੂ Read Post »

sanjiv-bhatt

ਸਾਬਕਾ ਆਈ. ਪੀ. ਐੱਸ. ਸੰਜੀਵ ਭੱਟ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ, 12 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਸਾਬਕਾ ਆਈ. ਪੀ. ਐੱਸ. ਅਧਿਕਾਰੀ ਸੰਜੀਵ ਭੱਟ (Sanjeev Bhatt) ਨੂੰ 1996 ਦੇ ਨਸ਼ੀਲੇ ਪਦਾਰਥ ਪਲਾਂਟ ਕਰਨ ਦੇ ਮਾਮਲੇ ਵਿਚ ਦਿੱਤੀ ਗਈ 20 ਸਾਲ ਦੀ ਸਜ਼ਾ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ । ਨਸ਼ੀਲੇ ਪਦਾਰਥ ਮਾਮਲੇ `ਚ ਸਜ਼ਾ

ਸਾਬਕਾ ਆਈ. ਪੀ. ਐੱਸ. ਸੰਜੀਵ ਭੱਟ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ Read Post »

Scroll to Top