ਹੀਥਰੋ ਹਵਾਈ ਅੱਡੇ `ਤੇ ਮਿਰਚ ਸਪਰੇਅ ਹਮਲਾ
ਲੰਡਨ, 9 ਦਸੰਬਰ 2025 : ਇੰਗਲੈਂਡ ਦੇ ਮੁੱਖ ਹੀਥਰੋ ਏਅਰਪੋਰਟ (Heathrow Airport) ਦੇ ਟਰਮੀਨਲ-3 ਵਿਚ ਮਿਰਚ ਸਪਰੇਅ (Pepper spray) ਹਮਲੇ ਦੀ ਗੰਭੀਰ ਘਟਨਾ ਕਾਰਨ 21 ਦੇ ਕਰੀਬ ਯਾਤਰੀ ਅਤੇ ਆਮ ਲੋਕ ਪ੍ਰਭਾਵਿਤ ਹੋਏ । ਇਹ ਘਟਨਾ ਟਰਮੀਨਲ 3 ਦੀ ਮਲਟੀ-ਸਟੋਰੀ ਕਾਰ ਪਾਰਕਿੰਗ ਵਿਚ ਵਾਪਰੀ । ਪੁਲਸ ਨੇ ਕੀਤਾ ਹੈ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਲੰਡਨ ਐਂਬੂਲੈਂਸ […]
ਹੀਥਰੋ ਹਵਾਈ ਅੱਡੇ `ਤੇ ਮਿਰਚ ਸਪਰੇਅ ਹਮਲਾ Read Post »









