16ਵੇਂ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਪਟਿਆਲਾ, 12 ਜੁਲਾਈ 2025 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦੇਸ਼ ਭਰ ਦੇ 47 ਕੇਂਦਰਾਂ ’ਤੇ ਆਯੋਜਿਤ ਕੀਤੇ ਗਏ 16ਵੇਂ ਰੋਜ਼ਗਾਰ ਮੇਲੇ ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਹੋਏ 51 ਹਜ਼ਾਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ । ਦੱਸਣਯੋਗ ਹੈ ਕਿ ਪਟਿਆਲਾ ਵਿਖੇ ਉਕਤ 16ਵਾਂ ਰੋਜ਼ਗਾਰ ਮੇਲਾ (16th Job Fair) ਪਟਿਆਲਾ […]
16ਵੇਂ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ Read Post »








