ਬੰਗਲਾਦੇਸ਼ ਵਿਚ ਦੁਕਾਨਦਾਰ ਦਾ ਦੁਕਾਨ ਅੰਦਰ ਵੜ ਕੇ ਕੀਤਾ ਕਤਲ
ਢਾਕਾ, 11 ਫਰਵਰੀ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਬੰਗਲਾਦੇਸ਼ (Bangladesh) ਦੇ ਮੈਮਨ ਸਿੰਘ ਜਿਲੇ ਦੇ ਤ੍ਰਿਸ਼ਾਲਾ ਉਪਰ ਨਗਰ ਵਿਖੇ ਲੰਘੇ ਦਿਨ ਇਕ ਹਿੰਦੂ ਕਾਰੋਬਾਰੀ (Hindu businessman) ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਹਿੰਦੂ ਵਪਾਰੀ ਮਿਲੀ ਜਾਣਕਾਰੀ ਅਨੁਸਾਰ ਬੰਗਲਾਦੇਸ਼ ਵਿਖੇ ਜੋ ਉਪਰੋਕਤ 62 ਸਾਲਾ ਹਿੰਦੂ ਵਪਾਰੀ […]
ਬੰਗਲਾਦੇਸ਼ ਵਿਚ ਦੁਕਾਨਦਾਰ ਦਾ ਦੁਕਾਨ ਅੰਦਰ ਵੜ ਕੇ ਕੀਤਾ ਕਤਲ Read Post »










