ਲੇਟੈਸਟ News

ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਜਨ ਸਮਰਥਨ ਤੋਂ ਕਾਂਗਰਸ ਤੇ ਸੁਖਬੀਰ ਬੁਰੀ ਤਰ੍ਹਾਂ ਬੌਖਲਾਏ : ਸੁਰਜੀਤ ਰੱਖੜਾ

ਪਟਿਆਲਾ, 12 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਹਿਤੈਸ਼ੀ ਆਗੂਆਂ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਅਤੇ ਸਾਬਕਾ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਖਿਆ ਹੈ ਕਿ ਪੰਜਾਬ ਵਿਚ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਸਮਰਥਨ ਤੋਂ ਕਾਂਗਰਸ ਤੇ ਸੁਖਬੀਰ ਬੁਰੀ ਤਰ੍ਹਾਂ ਬੌਖਲਾਏ ਪਏ ਹਨ । ਨੇਤਾਵਾਂ ਨੇ ਕਿਹਾ ਕਿ ਕਾਂਗਰਸ ਸੁਖਬੀਰ ਦੇ ਇਸਾਰਿਆਂ […]

ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਜਨ ਸਮਰਥਨ ਤੋਂ ਕਾਂਗਰਸ ਤੇ ਸੁਖਬੀਰ ਬੁਰੀ ਤਰ੍ਹਾਂ ਬੌਖਲਾਏ : ਸੁਰਜੀਤ ਰੱਖੜਾ Read Post »

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 10 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ Read Post »

ਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੂੰ 26/11 ਮੁੰਬਈ ਹਮਲੇ ਦੇ ਕਥਿਤ ਸਾਜਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਦੇ ਅਮਰੀਕਾ ਤੋਂ ਭਾਰਤ ਪਹੁੰਚਣ ਤੋਂ ਪਹਿਲਾਂ ਹੀ ਉਸ ਨਾਲ ਸਬੰਧਤ ਕੇਸ ਰਿਕਾਰਡ ਪ੍ਰਾਪਤ ਹੋ ਗਏ ਹਨ । ਭਰੋਸੇਯੋਗ ਅਦਾਲਤੀ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਵਿਅਕਤੀ ਸਬੰਧੀ ਰਿਕਾਰਡ ਹਾਲ ਹੀ ਵਿੱਚ ਜਿਲ੍ਹਾ

ਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ Read Post »

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ

ਪਟਿਆਲਾ, 10 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ । ਹੁਕਮ ਰਹਿਣਗੇ 5 ਜੂਨ 2025

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ Read Post »

ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸਦ ਚੋਣਾਂ ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ :  ਕਾਕਾ ਰਣਦੀਪ ਸਿੰਘ

ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸਦ ਚੋਣਾਂ ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ :  ਕਾਕਾ ਰਣਦੀਪ ਸਿੰਘ

ਨਾਭਾ : ਆ ਰਹੀਆਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸਦ ਚੋਣਾਂ ਚ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ, ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਸੀਨੀਅਰ ਕਾਗਰਸੀ ਆਗੂ ਤੇ ਐਮ. ਡੀ. ਰੂਪਰਾਏ ਕੰਬਾਈਨ ਹਰਜੀਤ ਸਿੰਘ ਰੂਪਰਾਏ ਦੀ ਬੇਟੀ ਅਤੇ ਅਵਤਾਰ ਸਿੰਘ ਰੂਪਰਾਏ, ਜਗਤਾਰ ਸਿੰਘ ਰੂਪਰਾਏ ਦੀ ਭਤੀਜੀ ਰਣਬੀਰ ਕੋਰ ਦੇ ਵਿਆਹ ਦੀ ਖੁਸ਼ੀ

ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸਦ ਚੋਣਾਂ ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ :  ਕਾਕਾ ਰਣਦੀਪ ਸਿੰਘ Read Post »

ਯੁੱਧ ਨਸ਼ਿਆਂ ਵਿਰੁਧ ਛੇੜੀ ਨੂੰ ਮਿਲ ਰਿਹੇ ਭਰਵਾਂ ਹੁੰਗਾਰਾ : ਐਸ. ਐਚ. ਓ. ਗੁਰਪ੍ਰੀਤ ਸਿੰਘ ਸਮਰਾਓ

ਨਾਭਾ, 10 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੇ ਤਹਿਤ ਅੱਜ ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਸਮਰਾਓ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਅਤੇ ਐਸ. ਐਸ. ਪੀ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਪੁਲਸ ਮੁਲਾਜ਼ਮਾਂ ਦੀਆ ਵੱਖ ਵੱਖ ਟੀਮਾਂ ਬਣਾ ਕੇ ਪਿੰਡਾਂ ਵਿੱਚ ਦਿਨ ਰਾਤ

ਯੁੱਧ ਨਸ਼ਿਆਂ ਵਿਰੁਧ ਛੇੜੀ ਨੂੰ ਮਿਲ ਰਿਹੇ ਭਰਵਾਂ ਹੁੰਗਾਰਾ : ਐਸ. ਐਚ. ਓ. ਗੁਰਪ੍ਰੀਤ ਸਿੰਘ ਸਮਰਾਓ Read Post »

ਪਟੇਲ ਮੈਮੋਰੀਅਲ ਦੀ ਚੋਣਾ ਤੋਂ ਬਾਅਦ ਸਿਆਸੀ ਪਾਰਾ ਭਖਿਆ

ਪਟੇਲ ਮੈਮੋਰੀਅਲ ਦੀ ਚੋਣਾ ਤੋਂ ਬਾਅਦ ਸਿਆਸੀ ਪਾਰਾ ਭਖਿਆ

ਪਟਿਆਲਾ, 10 ਅਪ੍ਰੈਲ : ਪਟੇਲ ਮੈਮੋਰੀਅਲ ਮੈਨੇਜਮੈਂਟ ਸੁਸਾਇਟੀ ਦੀਆਂ ਚੋਣਾਂ ਤੋਂ ਬਾਅਦ ਸੱਤਾ ਧਿਰ ਵੱਲੋਂ ਪ੍ਰਧਾਨਗੀ ਪਦ ਦੇ ਲਈ ਖੜੇ ਕੀਤੇ ਗਏ ਉਮੀਦਵਾਰ ਦੀ ਹਾਰ ਅਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਉਮੀਦਵਾਰ ਦੀ ਜਿੱਤ ਹੋਣ ਤੋਂ ਬਾਅਦ ਸਿਆਸੀ ਗਲਿਆਰਿਆਂ ਦੇ ਵਿੱਚ ਸੱਤਾ ਧਿਰ ਦੀ ਕਾਫੀ ਕਿਰਕਰੀ ਹੋ ਰਹੀ ਹੈ ਜਿਸ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਦੇ

ਪਟੇਲ ਮੈਮੋਰੀਅਲ ਦੀ ਚੋਣਾ ਤੋਂ ਬਾਅਦ ਸਿਆਸੀ ਪਾਰਾ ਭਖਿਆ Read Post »

ਡਿਪਟੀ ਕਮਿਸ਼ਨਰ ਵੱਲੋਂ ਹੀਟਵੇਵ ਤੋਂ ਬਚਾਅ ਲਈ ਲੋਕਾਂ ਨੂੰ ਇਹਤਿਆਤ ਵਰਤਣ ਦੀ ਸਲਾਹ

ਪਟਿਆਲਾ, 10 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ  ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂ (ਹੀਟਵੇਵ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ । ਉਨ੍ਹਾਂ  ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ, ਇਸ ਲਈ ਲੂ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ । ਕਿਹਾ, ਗਰਮੀ

ਡਿਪਟੀ ਕਮਿਸ਼ਨਰ ਵੱਲੋਂ ਹੀਟਵੇਵ ਤੋਂ ਬਚਾਅ ਲਈ ਲੋਕਾਂ ਨੂੰ ਇਹਤਿਆਤ ਵਰਤਣ ਦੀ ਸਲਾਹ Read Post »

ਕਿਸਾਨੀ ਮੰਗਾਂ ਤੇ ਘੋਲ ਜਾਰੀ ਰਹੇਗਾ -ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ

ਕਿਸਾਨੀ ਮੰਗਾਂ ਤੇ ਘੋਲ ਜਾਰੀ ਰਹੇਗਾ -ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ

ਪਟਿਆਲਾ :  ਅੱਜ ਇੱਥੇ ਗੁਰਦੁਆਰਾ ਸਾਹਿਬ ਮਾਲੋਮਜਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ  ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੀ ਕਾਰਵਾਈ ਰਿਪੋਰਟ ਜ਼ਿਲ੍ਹਾ ਜਨਰਲ ਸਕੱਤਰ ਬਲਜਿੰਦਰ ਸਿੰਘ ਢੀਂਡਸਾਂ ਨੇ ਜਾਰੀ ਕਰਦਿਆਂ ਦਸਿਆ ਕਿ ਪਿਛਲੇ ਦਿਨਾਂ ਵਿੱਚ ਕਿਸਾਨਾਂ ਤੇ ਕੀਤੇ ਜਬਰ ਤੇ ਗੰਭੀਰ ਵਿਚਾਰ ਚਰਚਾ ਹੋਈ ਮੀਟਿੰਗ ਵਿੱਚ

ਕਿਸਾਨੀ ਮੰਗਾਂ ਤੇ ਘੋਲ ਜਾਰੀ ਰਹੇਗਾ -ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ Read Post »

ਸ਼੍ਰੋਮਣੀ ਅਕਾਲੀ ਦਲ ਦੀ ਵਿਸਾਖੀ ਸਾਲਾਨਾ ਕਾਨਫਰੰਸ ਤੋਂ ਪਹਿਲਾਂ ਯੂਥ ਪ੍ਰਧਾਨ ਸਰਬਜੀਤ ਝਿੰਜਰ ਨੇ ਬਠਿੰਡਾ ਲੋਕ ਸਭਾ ਦੇ ਯੂਥ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੀ ਵਿਸਾਖੀ ਸਾਲਾਨਾ ਕਾਨਫਰੰਸ ਤੋਂ ਪਹਿਲਾਂ ਯੂਥ ਪ੍ਰਧਾਨ ਸਰਬਜੀਤ ਝਿੰਜਰ ਨੇ ਬਠਿੰਡਾ ਲੋਕ ਸਭਾ ਦੇ ਯੂਥ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਬਠਿੰਡਾ, 10 ਅਪ੍ਰੈਲ :  ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ, ਸਰਬਜੀਤ ਸਿੰਘ ਝਿੰਜਰ ਨੇ 13 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੀ ਆਗਾਮੀ ਵਿਸਾਖੀ ਸਾਲਾਨਾ ਕਾਨਫਰੰਸ ਦੀ ਤਿਆਰੀ ਲਈ ਬਠਿੰਡਾ ਲੋਕ ਸਭਾ ਹਲਕੇ ਦੇ ਯੂਥ ਅਕਾਲੀ ਦਲ ਆਗੂਆਂ ਨਾਲ ਅੱਜ ਇੱਕ ਵਿਸ਼ੇਸ਼ ਮੀਟਿੰਗ ਕੀਤੀ । ਮੀਟਿੰਗ ਵਿੱਚ

ਸ਼੍ਰੋਮਣੀ ਅਕਾਲੀ ਦਲ ਦੀ ਵਿਸਾਖੀ ਸਾਲਾਨਾ ਕਾਨਫਰੰਸ ਤੋਂ ਪਹਿਲਾਂ ਯੂਥ ਪ੍ਰਧਾਨ ਸਰਬਜੀਤ ਝਿੰਜਰ ਨੇ ਬਠਿੰਡਾ ਲੋਕ ਸਭਾ ਦੇ ਯੂਥ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ Read Post »

Scroll to Top