ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ-ਜੌੜਾਮਾਜਰਾ
ਸਮਾਣਾ, 9 ਅਪ੍ਰੈਲ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਸਮਾਣਾ ਹਲਕੇ ਦੇ 4 ਸਕੂਲਾਂ ‘ਚ 15 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਵੱਖ-ਵੱਖ ਕਾਰਜ ਮੁਕੰਮਲ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ । ਜੌੜਾਮਾਜਰਾ ਵੱਲੋਂ ਪੰਜਾਬ ਸਿੱਖਿਆ ਕ੍ਰਾਤੀ ਤਹਿਤ ਸਮਾਣਾ ਦੇ 4 ਸਰਕਾਰੀ ਸਕੂਲਾਂ ‘ਚ […]
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ-ਜੌੜਾਮਾਜਰਾ Read Post »








