ਹਰਿਆਣਾ

Mukesh Kumar

ਸਾਈਕਲ ਤੋਂ ਡਿੱਗਣ ਕਾਰਨ ਹਰਿਆਣਵੀ ਨੌਜਵਾਨ ਦੀ ਹੋਈ ਸਪੇਨ ਵਿਚ ਮੌਤ

ਹਰਿਆਣਾ, 7 ਜਨਵਰੀ 2026 : ਚੰਗੇ ਭਵਿੱਖ ਦੀ ਭਾਲ ਵਿਚ ਹਰਿਆਣਾ ਦੇ ਕਰਨਾਲ ਤੋਂ ਸਪੇਨ (Spain) ਗਏ ਇਕ ਨੌਜਵਾਨ ਦੀ ਸਾਈਕਲ ਤੋਂ ਡਿੱਗਣ (Falling off a bicycle) ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਰਨ ਜਾ ਰਿਹਾ ਸੀ ਸਾਈਕਲ ਤੇ ਮਿਲੀ ਜਾਣਕਾਰੀ ਅਨੁਸਾਰ ਹਰਿਆਣਵੀ ਨੌਜਵਾਨ (Haryanvi youth) ਸਪੇਨ ਵਿਚ ਫੂਡ ਡਿਲਿਵਰੀ […]

ਸਾਈਕਲ ਤੋਂ ਡਿੱਗਣ ਕਾਰਨ ਹਰਿਆਣਵੀ ਨੌਜਵਾਨ ਦੀ ਹੋਈ ਸਪੇਨ ਵਿਚ ਮੌਤ Read Post »

Mata Sudiksha

ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਗੱਡੀ ਹੋਈ ਹਾਦਸਾਗ੍ਰਸਤ

ਪਾਣੀਪਤ, 6 ਜਨਵਰੀ 2026 : ਹਰਿਆਣੇ ਦੇ ਸੋਨੀਪਤ (Sonipat) ਜ਼ਿਲ੍ਹੇ ਵਿੱਚ ਰਾਸ਼ਟਰੀ ਹਾਈਵੇ-44 ਉੱਤੇ ਮੁਰਥਲ ਫਲਾਈਓਵਰ ਦੇ ਉੱਪਰ ਨਿਰੰਕਾਰੀ ਮਿਸ਼ਨ ਦੀ ਮੁਖੀ (Head of Nirankari Mission) ਮਾਤਾ ਸੁਦੀਕਸ਼ਾ ਦੀ ਗੱਡੀ ਨਾਲ ਇੱਕ ਗੰਭੀਰ ਹਾਦਸਾ (Serious accident) ਵਾਪਰਿਆ ਹੈ । ਅਣਪਛਾਤੇ ਵਾਹਨ ਨੇ ਪਿੱਛੇ ਤੋਂ ਆ ਮਾਰ ਦਿੱਤੀ ਟੱਕਰ ਦਿੱਲੀ ਤੋਂ ਸਮਾਲਖਾ ਹੁੰਦੇ ਹੋਏ ਪਾਣੀਪਤ ਵੱਲ

ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਗੱਡੀ ਹੋਈ ਹਾਦਸਾਗ੍ਰਸਤ Read Post »

Gurmeet Ram Rahim

ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 40 ਦਿਨਾਂ ਦੀ ਪੈਰੋਲ

ਨਵੀਂ ਦਿੱਲੀ, 4 ਜਨਵਰੀ 2026 : ਹਰਿਆਣਾ ਦੇ ਡੇਰਾ ਸਿਰਸਾ ਮੁਖੀ (Dera Sirsa head) ਸੌਦਾ ਸਾਧ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ 15ਵੀਂ ਵਾਰ 40 ਦਿਨ ਦੀ ਪੈਰੋਲ (Parole) ਮਿਲ ਗਈ ਹੈ । ਦੱਸਣਯੋਗ ਹੈ ਕਿ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿਚ ਦੋਸ਼ੀ ਸਾਬਤ ਹੋਣ ਤੋਂ ਬਾਅਦ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ

ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 40 ਦਿਨਾਂ ਦੀ ਪੈਰੋਲ Read Post »

Panipat Factory

ਫੈਕਟਰੀ ਵਿਚ ਅੱਗ ਲੱਗਣ ਕਾਰਨ ਸਮਾਨ ਹੋਇਆ ਸੜ ਕੇ ਸੁਆਹ

ਹਰਿਆਣਾ, 2 ਜਨਵਰੀ 2026 : ਹਰਿਆਣਾ ਦੇ ਸ਼ਹਿਰ ਪਾਣੀਪਤ ਦੀ ਸੈਣੀ ਕਲੋਨੀ (Saini Colony of Panipat) ਵਿਖੇ ਇੱਕ ਕਾਰਪੇਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਕਿ ਥੋੜ੍ਹੇ ਹੀ ਸਮੇਂ ਵਿੱਚ ਪੂਰੀ ਫੈਕਟਰੀ ਸੜ ਕੇ ਸੁਆਹ ਹੋ ਗਈ । ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਅੱਗ ਕਾਰਨ ਹੋਇਆ ਨੁਕਸਾਨ ਬਹੁਤ

ਫੈਕਟਰੀ ਵਿਚ ਅੱਗ ਲੱਗਣ ਕਾਰਨ ਸਮਾਨ ਹੋਇਆ ਸੜ ਕੇ ਸੁਆਹ Read Post »

ajay Singhal

ਅਜੈ ਸਿੰਘਲ ਨੇ ਸੰਭਾਲਿਆ ਹਰਿਆਣਾ ਦੇ ਡੀ. ਜੀ. ਪੀ. ਵਜੋਂ ਅਹੁੁਦਾ

ਪੰਚਕੂਲਾ, 1 ਜਨਵਰੀ 2026 : ਹਰਿਆਣਾ (Haryana) ਸੂਬੇ ਦੇ ਨਵੇਂ ਡੀ. ਜੀ. ਪੀ. ਅਜੈ ਸਿੰਘਲ (D. G. P. Ajay Singhal) ਨੇ ਅੱਜ ਪੰਚਕੂਲਾ ਵਿੱਚ ਪੁਲਸ ਹੈੱਡਕੁੁਆਰਟਰ ਵਿਖੇ ਪਹੁੰਚ ਕੇ ਅਹੁੁਦਾ ਸੰਭਾਲ ਲਿਆ ਹੈ ਅਤੇ ਇੱਥੇ ਉਹ ਸੂਬੇ ਦੇ ਨਵੇਂ ਡੀ. ਜੀ. ਪੀ. ਵਜੋਂ ਕੰਮਕਾਜ ਦੇਖਣਗੇ । ਪੂਰੀ ਤਨਦੇਹੀ ਨਾਲ ਆਪਣਾ ਫਰਜ਼ ਨਿਭਾਵਾਂਗਾ : ਡੀ. ਜੀ.

ਅਜੈ ਸਿੰਘਲ ਨੇ ਸੰਭਾਲਿਆ ਹਰਿਆਣਾ ਦੇ ਡੀ. ਜੀ. ਪੀ. ਵਜੋਂ ਅਹੁੁਦਾ Read Post »

rape

ਵਿਆਹੁਤਾ ਔਰਤ ਨਾਲ ਫਰੀਦਾਬਾਦ `ਚ ਕੀਤਾ ਗਿਆ ਜ਼ਬਰ ਜਨਾਹ

ਫਰੀਦਾਬਾਦ 31 ਦਸੰਬਰ 2025 : ਹਰਿਆਣਾ ਦੇ ਸ਼ਹਿਰ ਫਰੀਦਾਬਾਦ (Faridabad) ਵਿਖੇ ਕੋਤਵਾਲੀ ਥਾਣਾ ਖੇਤਰ ਵਿੱਚ ਰਹਿਣ ਵਾਲੀ ਇੱਕ 28 ਸਾਲਾ ਵਿਆਹੁਤਾ ਔਰਤ ਨਾਲ ਜਬਰ ਜਨਾਹ (Rape)  ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਲਿਫਟ ਦੇਣ ਦੇ ਬਹਾਨੇ ਵੈਨ ਵਿਚ ਬੈਠਾ ਕੇ ਦੋ ਵਿਅਕਤੀਆਂ ਕੀਤਾ ਜਬਰ ਜਨਾਹ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵੈਨ ਜਿਸ ਵਿੱਚ ਦੋ

ਵਿਆਹੁਤਾ ਔਰਤ ਨਾਲ ਫਰੀਦਾਬਾਦ `ਚ ਕੀਤਾ ਗਿਆ ਜ਼ਬਰ ਜਨਾਹ Read Post »

road-accident

ਸੜਕ ਹਾਦਸੇ ਵਿਚ ਦੋ ਦੋਸਤਾਂ ਦੀ ਹੋਈ ਮੌਤ

ਹਰਿਆਣਾ, 29 ਦਸੰਬਰ 2025 : ਹਰਿਆਣਾ ਦੇ ਰੇਵਾੜੀ (Rewari of Haryana) ਵਿੱਚ ਦਿੱਲੀ-ਜੈਪੁਰ ਹਾਈਵੇਅ `ਤੇ ਬੀਤੀ ਰਾਤ ਇੱਕ ਸੜਕ ਹਾਦਸੇ (road accident) ਨੇ ਦੋ ਪਰਿਵਾਰਾਂ ਦੀਆਂ ਖੁਸ਼ੀਆਂ ਉਜੜ ਗਈਆਂ । ਓੜੀ ਪਿੰਡ ਦੇ ਨੇੜੇ ਗਲਤ ਦਿਸ਼ਾ ਤੋਂ ਆ ਰਹੇ ਇੱਕ ਬੇਕਾਬੂ ਤੇਜ਼ ਰਫ਼ਤਾਰ ਟਰੱਕ ਨੇ ਖਾਟੂ ਸਿ਼ਆਮ ਜੀ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂਆਂ ਦੀ

ਸੜਕ ਹਾਦਸੇ ਵਿਚ ਦੋ ਦੋਸਤਾਂ ਦੀ ਹੋਈ ਮੌਤ Read Post »

Nayab Saini

ਸੂਬੇ ਦੇ ਲੋਕਾਂ ਦੀ ਭਲਾਈ ਲਈ ਸੈਸ਼ਨ ਵਿਚ ਕੀਤੇ 16 ਬਿਲ ਪਾਸ : ਸੈਣੀ

ਚੰਡੀਗੜ੍ਹ 23 ਦਸੰਬਰ 2025 : ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸਰਦ ਰੁੱਤ ਸੈਸ਼ਨ (Winter session) ਦੌਰਾਨ ਹਰਿਆਣਾ ਦੇ ਮੁੱਖ ਮੰਤਰੀ (Chief Minister of Haryana) ਵਲੋਂ ਸੂੂਬੇ ਦੇ ਲੋਕਾਂ ਦੀ ਭਲਾਈ ਲਈ 16 ਬਿੱਲ ਪਾਸ (16 bills passed) ਕਰ ਦਿੱਤੇ ਗਏ । ਦੱਸਣਯੋਗ ਹੈ ਕਿ ਉਕਤ ਸੈਸ਼ਨ 18 ਦਸੰਬਰ ਨੂੰ ਸ਼ੁਰੂ ਹੋਇਆ ਸੀ ਤੇ ਇਸ

ਸੂਬੇ ਦੇ ਲੋਕਾਂ ਦੀ ਭਲਾਈ ਲਈ ਸੈਸ਼ਨ ਵਿਚ ਕੀਤੇ 16 ਬਿਲ ਪਾਸ : ਸੈਣੀ Read Post »

Woman

ਬਰਾਤ ਜਾਣ ਤੋਂ ਪਹਿਲਾਂ ਨੇ ਦੁਲਹੇ ਨੇ ਖ਼ੁਦਕੁਸ਼ੀ ਕੀਤੀ

ਹਰਿਆਣਾ, 22 ਦਸੰਬਰ 2025 : ਹਰਿਆਣਾ ਦੇ ਨੂਹ (Noah of Haryana) ਵਿਖੇ ਲਾੜੇ ਨੇ ਵਿਆਹ ਦੀ ਬਾਰਾਤ ਜਾਣ ਤੋਂ ਪਹਿਲਾਂ ਹੀ ਖੁਦਕੁਸ਼ੀ (Suicide) ਕਰ ਲਈ ਹੈ । ਉਹ ਦੇਰ ਰਾਤ ਤੱਕ ਵਿਆਹ ਵਿੱਚ ਡੀ. ਜੇ. ਵਜਾਉਣਾ (DJ playing) ਚਾਹੁੰਦਾ ਸੀ ਪਰ ਪਰਿਵਾਰ ਵਾਲਿਆਂ ਨੇ ਇਨਕਾਰ ਕਰ ਦਿੱਤਾ । ਜਿਸ ਕਾਰਨ ਉਹ ਗੁੱਸੇ ਵਿਚ ਆ ਗਿਆ

ਬਰਾਤ ਜਾਣ ਤੋਂ ਪਹਿਲਾਂ ਨੇ ਦੁਲਹੇ ਨੇ ਖ਼ੁਦਕੁਸ਼ੀ ਕੀਤੀ Read Post »

nayab saini

ਪੱਗ ਨੇ ਦਿੱਤੀ ਮੁੱਖ ਮੰਤਰੀ ਨਾਇਬ ਸੈਣੀ ਨੂੰ ਅਨੋਖੀ ਪਛਾਣ

ਹਰਿਆਣਾ, 22 ਦਸੰਬਰ 2025 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਸਿੱਖ ਸਮਾਜ ਦੀ ਪੱਗ ਨਾਲ ਵੱਖਰੀ ਪਛਾਣ ਬਣੀ ਹੈ । ਪਿਛਲੇ ਕੁਝ ਸਮੇਂ ਤੋਂ ਉਹ ਕਈ ਪ੍ਰੋਗਰਾਮਾਂ ਵਿਚ ਪੱਗ `ਚ ਨਜ਼ਰ ਆ ਰਹੇ ਹਨ । ਉਹ ਨਾ ਸਿਰਫ਼ ਧਾਰਮਿਕ ਸਗੋਂ ਸਮਾਜਿਕ ਪ੍ਰੋਗਰਾਮਾਂ `ਚ ਵੀ ਅਕਸਰ ਚੰਡੀਗੜ੍ਹ `ਚ

ਪੱਗ ਨੇ ਦਿੱਤੀ ਮੁੱਖ ਮੰਤਰੀ ਨਾਇਬ ਸੈਣੀ ਨੂੰ ਅਨੋਖੀ ਪਛਾਣ Read Post »

Scroll to Top