ਵਿਜੀਲੈਂਸ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਗ੍ਰਿਫ਼ਤਾਰ
ਵਿਜੀਲੈਂਸ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਗ੍ਰਿਫ਼ਤਾਰ ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]
ਵਿਜੀਲੈਂਸ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਗ੍ਰਿਫ਼ਤਾਰ Read Post »