ਦੇਸ਼ ਅਤੇ ਪੰਜਾਬ ਦੇ ਭਖਦਿਆਂ ਮਸਲਿਆਂ ਦੀ ਵਿਚਾਰ-ਚਰਚਾ ਕਰਨ ਲਈ ਰਾਜ ਦੇ ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਮੀਟਿੰਗ
ਜਲੰਧਰ, 3 ਅਪ੍ਰੈਲ : ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਵਿਚ ਧਰਮ-ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਲਈ ਉੱਭਰ ਰਹੇ ਖ਼ਤਰਿਆਂ ਅਤੇ ਦਿਨੋ-ਦਿਨ ਪੰਜਾਬ ਦੇ ਗੰਭੀਰ ਹੁੰਦੇ ਜਾ ਰਹੇ ਮਸਲਿਆਂ ‘ਤੇ ਵਿਚਾਰ ਕਰਨ ਲਈ ਅੱਜ ਇਥੇ ਦੇਸ਼ ਭਗਤ ਯਾਦਗਾਰ ਹਾਲ ਵਿਚ ਰਾਜ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਪ੍ਰਮੁੱਖ ਬੁੱਧੀਜੀਵੀਆਂ ਦੀ […]









