ਪੰਜਾਬ

D. G. P.

ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ ਹੋਇਆ 324ਵਾਂ ਦਿਨ

ਚੰਡੀਗੜ੍ਹ 20 ਜਨਵਰੀ 2026 : ਪੰਜਾਬ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੇ ਹੁਕਮਾਂ ਤੇ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ 324ਵਾਂ ਦਿਨ ਹੋ ਗਿਆ ਹੈ । ਮੁਹਿੰਮ ਦੇ 324ਵੇਂ ਦਿਨ ਪੁਲਸ ਨੇ ਕਿੰਨੀਆਂ ਥਾਵਾਂ ਤੇ ਕੀਤੀ ਛਾਪੇਮਾਰੀ ਸੂਬੇ ‘ਚੋਂ ਨਸਿ਼ਆਂ ਦੇ ਮੁਕੰਮਲ […]

ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ ਹੋਇਆ 324ਵਾਂ ਦਿਨ Read Post »

Rajpreet Singh

ਕੈਨੇਡਾ ਵਿਖੇ ਹੋਈ ਇਕ ਹੋਰ ਨੌਜਵਾਨ ਦੀ ਮੌਤ

ਬਰਨਾਲਾ (ਮਾਹਲਾ ਕਲਾਂ), 20 ਜਨਵਰੀ 2026 : ਪੰਜਾਬ ਦੇ ਜਿ਼ਲਾ ਬਰਨਾਲਾ (Barnala) ਦੇ ਵਿਧਾਨ ਸਭਾ ਹਲਕਾ ਮਾਹਲ ਕਲਾਂ ਦੇ ਪਿੰਡ ਗੁਰਮ ਦੇ ਇਕ 24 ਸਾਲਾ ਨੌਜਵਾਨ ਦੀ ਕੈਨੇਡਾ ਵਿਖੇ ਮੌਤ (Death) ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਪਿੰਡ ਗੁਰਮ ਦਾ 24 ਸਾਲਾ ਇਹ ਨੌਜਵਾਨ ਰਾਜਪ੍ਰੀਤ (Young Rajpreet) ਜਿਸਦੀ ਕੈਨੇਡਾ ਵਿਖੇ ਮੌਤ ਹੋ ਗਈ

ਕੈਨੇਡਾ ਵਿਖੇ ਹੋਈ ਇਕ ਹੋਰ ਨੌਜਵਾਨ ਦੀ ਮੌਤ Read Post »

Bhagwant Mann

ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਸਰਕਾਰੀ ਡਿੱਗਰੀ ਕਾਲਜ ਦਾ ਨੀਂਹ ਪੱਥਰ

ਅੰਮ੍ਰਿਤਸਰ, 19 ਜਨਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ (Ajnala) ਵਿਖੇ ਇਕ ਇਤਿਹਾਸਕ ਸਮਾਗਮ ਤੋਂ ਪਹਿਲਾਂ ਸਰਕਾਰੀ ਡਿੱਗਰੀ ਕਾਲਜ (Government Degree College) ਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਨੀਂਹ ਪੱਥਰ (Foundation stone) ਰੱਖਿਆ । ਆਪ ਦਾ ਉਦੇਸ਼ ਹਰ ਖੇਤਰ ਵਿਚ ਵਿਕਾਸ ਲਿਆਉਣਾ ਹੈ : ਮੁੱਖ ਮੰਤਰੀ ਮੁੱਖ ਮੰਤਰੀ ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਸਰਕਾਰੀ ਡਿੱਗਰੀ ਕਾਲਜ ਦਾ ਨੀਂਹ ਪੱਥਰ Read Post »

Twinkle Dead

ਇਟਲੀ ਵਿਚ ਭੇਦਭਰੇ ਹਾਲਾਤਾਂ ਵਿਚ ਹੋਈ ਨੌਜਵਾਨ ਦੀ ਮੌਤ

ਹੁਸਿ਼ਆਰਪੁਰ, 19 ਜਨਵਰੀ 2026 : ਪੰਜਾਬ ਦੇ ਸ਼ਹਿਰ ਹੁਸਿ਼ਆਰਪੁਰ (Hoshiarpur) ਦੇ ਇਕ 24 ਸਾਲਾ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤੀ ਇਟਲੀ (Italy) ਵਿਖੇ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਕੌਣ ਹੈ ਇਹ ਨੌਜਵਾਨ ਹੁਸਿ਼ਆਰਪੁਰ ਦੇ ਦਸੂਹਾ ਤੋਂ ਪੰਜ ਕੁ ਮਹੀਨੇ ਪਹਿਲਾਂ ਵਧੀਆ ਭਵਿੱਖ ਬਣਾਉਣ ਲਈ ਇਟਲੀ ਗਿਆ 24 ਸਾਲਾ ਨੌਜਵਾਨ

ਇਟਲੀ ਵਿਚ ਭੇਦਭਰੇ ਹਾਲਾਤਾਂ ਵਿਚ ਹੋਈ ਨੌਜਵਾਨ ਦੀ ਮੌਤ Read Post »

Amarveer singh

ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ

ਰਾੜਾ ਸਾਹਿਬ, 19 ਜਨਵਰੀ 2026 : ਪੰਜਾਬ ਦੇ ਰਾੜਾ ਸਾਹਿਬ ਕਸਬੇ (Rara Sahib town) ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਕੌਣ ਹੈ ਇਹ ਨੌਜਵਾਨ ਕੈਨੇਡਾ ਦੇ ਸ਼ਹਿਰ ਬਰੈਂਪਟਨ (Brampton) ਵਿਖੇ ਜ਼ਿੰਦਗੀ ਦੇ ਸੁਨਿਹਰੀ ਭਵਿਖ ਦੇ ਸੁਪਨੇ ਸਿਰਜ

ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ Read Post »

Bikram Majithia

ਮਜੀਠੀਆ ਦੀ ਪਟੀਸ਼ਨ ਤੇ ਜਵਾਬ ਲਈ ਸਰਕਾਰ ਨੇ ਮੰਗਿਆ ਸਮਾਂ

ਚੰਡੀਗੜ੍ਹ, 19 ਜਨਵਰੀ 2026 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ (Supreme Court) ਤੋਂ ਹਾਲ ਦੀ ਘੜੀ ਜ਼ਮਾਨਤ ਪਟੀਸ਼ਨ (Bail petition) ਮਾਮਲੇ ਵਿਚ ਕੋਈ ਰਾਹਤ ਨਹੀਂ ਮਿਲੀ ਹੈ । ਕੀ ਕਾਰਨ ਰਿਹਾ ਜ਼ਮਾਨਤ ਨਾ ਮਿਲਣ ਦਾ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ

ਮਜੀਠੀਆ ਦੀ ਪਟੀਸ਼ਨ ਤੇ ਜਵਾਬ ਲਈ ਸਰਕਾਰ ਨੇ ਮੰਗਿਆ ਸਮਾਂ Read Post »

Bhagwant Mann

ਪੰਜਾਬ ‘ਚ ਖਤਮ ਹੋ ਗਈ ਹੈ ਜਬਰਦਸਤੀ-ਡਰ ਤੇ ਅਕਾਲੀਆਂ ਦੀ ਧੱਕੇਸ਼ਾਹੀ : ਮਾਨ

ਅੰਮ੍ਰਿਤਸਰ, 19 ਜਨਵਰੀ 2026 : ਪੰਜਾਬ ਦੇ ਮਜੀਠਾ ਵਿਖੇ ਆਯੋਜਿਤ ਇਕ ਸੂਬਾ ਪੱਧਰੀ ਸਮਾਗਮ ਦੌਰਾਨ ਮੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਡਰ ਦਾ ਦੌਰ, “ਜਬਰਦਸਤੀ ਦਾ ਦੌਰ” ਅਤੇ ਅਕਾਲੀਆਂ ਦੀ ਧੱਕੇਸ਼ਾਹੀ ਖਤਮ

ਪੰਜਾਬ ‘ਚ ਖਤਮ ਹੋ ਗਈ ਹੈ ਜਬਰਦਸਤੀ-ਡਰ ਤੇ ਅਕਾਲੀਆਂ ਦੀ ਧੱਕੇਸ਼ਾਹੀ : ਮਾਨ Read Post »

Amanpreet Kaur

ਭਾਰਤੀ ਮੂਲ ਦੀ ਮਹਿਲਾ ਦਾ ਕੈਨੇਡਾ ਵਿਖੇ ਕੀਤਾ ਦੋਸਤ ਨੇ ਕਤਲ

ਸੰਗਰੂਰ, 19 ਜਨਵਰੀ 2026 : ਪੰਜਾਬ ਦੇ ਜਿ਼ਲਾ ਸੰਗਰੂਰ (District Sangrur) ਦੀ ਵਸਨੀਕ ਇਕ ਮਹਿਲਾ ਅਮਨਪ੍ਰੀਤ ਕੌਰ (Woman Amanpreet Kaur) ਜੋ ਕਿ ਕੈਨੇਡਾ ਵਿਖੇ ਪੱਕੇ ਤੌਰ ਤੇ ਰਹਿੰਦੀ ਸੀ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਨੇ ਤੇ ਕਿਸ ਕਾਰਨ ਕੀਤਾ ਔਰਤ ਦਾ ਕਤਲ ਪੰਜਾਬ ਦੇ ਸੰਗਰੂਰ ਤੋਂ ਇੱਕ ਨੌਜਵਾਨ ਔਰਤ

ਭਾਰਤੀ ਮੂਲ ਦੀ ਮਹਿਲਾ ਦਾ ਕੈਨੇਡਾ ਵਿਖੇ ਕੀਤਾ ਦੋਸਤ ਨੇ ਕਤਲ Read Post »

Youth Death

ਇੰਗਲੈਂਡ `ਚ ਵਾਪਰੇ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ

ਗੁਰਦਾਸਪੁਰ, 19 ਜਨਵਰੀ 2026 : ਜਿ਼ਲਾ ਗੁਰਦਾਸਪੁਰ (Gurdaspur) ਦੇ ਪਿੰਡ ਨੰਗਲ ਬ੍ਰਾਹਮਣਾਂ ਦੇ ਨੌਜਵਾਨ ਕੇਸ਼ਵ ਸ਼ਰਮਾ ਦੀ ਇੰਗਲੈਂਡ `ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ (Road accidents) ਦੌਰਾਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ । ਕੇਸ਼ਵ ਸ਼ਰਮਾ ਚਾਰ ਮਹੀਨੇ ਪਹਿਲਾਂ ਹੀ ਤਿੰਨ ਸਾਲਾਂ ਦੇ ਸਟੱਡੀ ਵੀਜ਼ੇ `ਤੇ ਇੰਗਲੈਂਡ ਗਿਆ ਸੀ। ਹਾਦਸਾ ਕਾਰਾਂ ਦੀ ਆਪਸੀ

ਇੰਗਲੈਂਡ `ਚ ਵਾਪਰੇ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ Read Post »

Road accident

ਸੜਕ ਹਾਦਸੇ ਵਿਚ ਅਧਿਆਪਕ ਹੀ ਅਧਿਆਪਕ ਹੋਏ ਜ਼ਖ਼ਮੀ

ਗੁਰਦਾਸਪੁਰ, 17 ਜਨਵਰੀ 2026 : ਅੱਜ ਇਕ ਸਕੂਲ ਵੈਨ (School van) ਤੇ ਇਕ ਟਰੱਕ (Truck) ਦੀ ਆਪਸੀ ਟੱਕਰ ਇੰਨੀ ਜਬਰਦਸਤ ਹੋਈ ਕਿ ਵੈਨ ਵਿਚ ਸਵਾਰ 15 ਅਧਿਆਪਕਾਂ ਵਿਚੋਂ 9 ਅਧਿਆਪਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ । ਕਿਥੇ ਵਾਪਰਿਆ ਹਾਦਸਾ ਸਕੂਲ ਵੈਨ ਤੇ ਟਰੱਕ ਵਿਚ ਜੋ ਟੱਕਰ ਹੋਈ ਹੈ ਉਹ ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਕਲਾਨੌਰ ਰੋਡ

ਸੜਕ ਹਾਦਸੇ ਵਿਚ ਅਧਿਆਪਕ ਹੀ ਅਧਿਆਪਕ ਹੋਏ ਜ਼ਖ਼ਮੀ Read Post »

Scroll to Top