ਪ੍ਰਸਿੱਧ ਫਿ਼ਲਮੀ ਅਦਾਕਾਰਾ ਕੰਗਨਾ ਰਣੌਤ ਦੀ ਸੁਣਵਾਈ ਅੱਗੇ ਪਈ
ਬਠਿੰਡਾ, 24 ਫਰਵਰੀ 2026 : ਪ੍ਰਸਿੱਧ ਫਿ਼ਲਮੀ ਅਦਾਕਾਰਾ ਤੇ ਮੰਡੀ ਤੋਂ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ (Kangana Ranaut) ਦੀ ਬਠਿੰਡਾ ਕੋਰਟ ਵਿਖੇ ਅੱਜ ਹੋਣ ਵਾਲੀ ਸੁਣਵਾਈ ਟਲ ਗਈ ਹੈ । ਹੁਣ ਕਦੋਂ ਹੋਵੇਗੀ ਸੁਣਵਾਈ ਮਿਲੀ ਜਾਣਕਾਰੀ ਅਨੁਸਾਰ ਕੰਗਨਾ ਰਣੌਤ ਦੀ ਜੋ ਅੱਜ ਬਠਿੰਡਾ ਕੋਰਟ (Bathinda Court) ਵਿਖੇ ਬੇਸ਼ਕ ਪੇਸ਼ੀ ਵੀਡੀਓ ਕਾਨਫਰੈਂਸਿੰਗ ਰਾਹੀਂ ਹੀ ਹੋਣੀ ਪਰ ਉਹ […]
ਪ੍ਰਸਿੱਧ ਫਿ਼ਲਮੀ ਅਦਾਕਾਰਾ ਕੰਗਨਾ ਰਣੌਤ ਦੀ ਸੁਣਵਾਈ ਅੱਗੇ ਪਈ Read Post »









