ਵਿਜੀਲੈਂਸ ਬਿਊਰੋ ਪੰਜਾਬ ਨੇ ਕੀਤਾ ਰਿਸ਼ਵਤ ਲੈਂਦਿਆਂ ਸਕਿਓਰਿਟੀ ਗਾਰਡ ਗ੍ਰਿਫ਼ਤਾਰ
ਚੰਡੀਗੜ੍ਹ, 5 ਮਈ 2026 : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ (Vigilance Bureau Punjab) ਵਲੋਂ ਇਕ ਸਕਿਓਰਿਟੀ ਗਾਰਡ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਸਕਿਓਰਿਟੀ ਗਾਰਡ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਜੋ ਗਲਾਡਾ, ਲੁਧਿਆਣਾ […]
ਵਿਜੀਲੈਂਸ ਬਿਊਰੋ ਪੰਜਾਬ ਨੇ ਕੀਤਾ ਰਿਸ਼ਵਤ ਲੈਂਦਿਆਂ ਸਕਿਓਰਿਟੀ ਗਾਰਡ ਗ੍ਰਿਫ਼ਤਾਰ Read Post »










