ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ
ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28 ਕਰੋੜ […]