ਪੰਜਾਬ

Murder

ਕੁੜੀ ਵਾਲਿਆਂ ਨੇ ਕੀਤੀ ਨੌਜਵਾਨ ਦੀ ਘਰ ਬੁਲਾ ਕੇ ਕੁੱਟਮਾਰ

ਪਠਾਨਕੋਟ, 5 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਕੋਟਲੀ (Kotli village of Pathankot) ਵਿਖੇ ਪਿੰਡ ਚੇਲਾ ਆਮ ਦੇ ਇਕ ਨੌਜਵਾਨਦੀ ਪਿੰਡ ਕੋਟਲੀ ਦੀ ਕੁੜੀ ਨਾਲ ਪਿਛਲੇ 7 ਸਾਲ ਤੋਂ ਰਿਸ਼ਤੇ ’ਚ ਹੋਣ ਦੇ ਚਲਦਿਆਂ ਘਰ ਬੁਲਾ ਕੇ ਕੁੱਟਮਾਰ (Beating) ਕੀਤੀ । ਕੁੱਟਮਾਰ ਕਰਨ ਦੇ ਚਲਦਿਆਂ ਹਸਪਤਾਲ ਵਿਚ ਹੋਈ ਨੌਜਵਾਨ ਦੀ ਮੌਤ ਪ੍ਰਾਪਤ […]

ਕੁੜੀ ਵਾਲਿਆਂ ਨੇ ਕੀਤੀ ਨੌਜਵਾਨ ਦੀ ਘਰ ਬੁਲਾ ਕੇ ਕੁੱਟਮਾਰ Read Post »

Bhagwant Singh Mann

ਪੰਜਾਬ ਦੇ ਇਤਿਹਾਸ ‘ਚ 61 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ : ਮਾਨ

ਚੰਡੀਗੜ੍ਹ, 4 ਜਨਵਰੀ 2026 : ‘ਮਿਸ਼ਨ ਰੋਜ਼ਗਾਰ’ (Mission Employment) ਤਹਿਤ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ ਪੰਜਾਬ ‘ਚ ਪਹਿਲੀ ਵਾਰ 4 ਸਾਲਾਂ ‘ਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਸਥਾਪਤ ਹੋਇਆ ਹੈ । ਨਵ-ਨਿਯੁਕਤ ਉਮੀਦਵਾਰਾਂ ‘ਚ

ਪੰਜਾਬ ਦੇ ਇਤਿਹਾਸ ‘ਚ 61 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ : ਮਾਨ Read Post »

Pawan Bhumak

ਪਵਨ ਭੂਮਕ ਬਣੇ ਭਾਜਪਾ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਪਟਿਆਲਾ, 4 ਜਨਵਰੀ 2026 : ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੇ ਤੌਰ ਤੇ ਪਵਨ ਭੂਮਕ (Pawan Bhumak) ਨੂੰ ਨਿਯੁਕਤ ਕੀਤਾ ਗਿਆ ਹੈ । ਉਕਤ ‌ਨਿਯੁਕਤੀ ਲਈ ਪਵਨ ਭੂਮਕ ਨੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਬੀਬਾ ਜੈ ਇੰਦਰ ਕੌਰ ਅਤੇ ਵਿਜੈ ਕੁਮਾਰ ਕੂਕਾ ਦਾ ਧੰਨਵਾਦ

ਪਵਨ ਭੂਮਕ ਬਣੇ ਭਾਜਪਾ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ Read Post »

Gurpreet Bhullar

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗ਼ਾਇਬ ਸਰੂਪਾਂ ਦੇ ਮਾਮਲੇ ਵਿਚ ਤਲਾਸ਼ੀ ਜਾਰੀ

ਅੰਮ੍ਰਿਤਸਰ, 3 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ 328 ਪਵਿੱਤਰ ਸਰੂਪਾਂ (328 sacred forms) ਨਾਲ ਸਬੰਧਤ ਗੰਭੀਰ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ । ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (Police Commissioner) ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਮਲੇ ਦੀ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗ਼ਾਇਬ ਸਰੂਪਾਂ ਦੇ ਮਾਮਲੇ ਵਿਚ ਤਲਾਸ਼ੀ ਜਾਰੀ Read Post »

bhagwant-mann

ਮੋਹਾਲੀ ਏਅਰਪੋਰਟ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ : ਭਗਵੰਤ ਮਾਨ

ਚੰਡੀਗੜ੍ਹ, 3 ਜਨਵਰੀ 2026 : ਵਿਸ਼ਵ ਵਿਆਪੀ ਸੰਪਰਕ (ਕਨੈਕਟੀਵਿਟੀ) ਨੂੰ ਆਰਥਿਕ ਵਿਕਾਸ ਦਾ ਮੁੱਖ ਆਧਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ (International flights) ਸ਼ੁਰੂ ਕਰਨ ‘ਤੇ ਜ਼ੋਰ ਦਿੱਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਉਡਾਣਾਂ ਦੇ ਵਿਸਥਾਰ ਨਾਲ

ਮੋਹਾਲੀ ਏਅਰਪੋਰਟ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ : ਭਗਵੰਤ ਮਾਨ Read Post »

Bhagwant Singh Mann

ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਸਮਾਗਮਾਂ ਦਾ ਪ੍ਰੋਗਰਾਮ ਕੀਤਾ ਜਾਰੀ

ਚੰਡੀਗੜ੍ਹ , 3 ਜਨਵਰੀ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿਤਾ ਗਿਆ ਹੈ । ਕੌਣ ਕਿਥੇ ਲਹਿਰਾਏਗਾ ਝੰਡਾ ਗਣਤੰਤਰ ਦਿਵਸ (Republic Day) ਦੇ ਜਾਰੀ ਕੀਤੇ ਗਏ ਪ੍ਰੋਗਰਾਮਾਂ ਦੇ ਸ਼ਡਿਊਲ ਦੇ ਚਲਦਿਆਂ ਪਟਿਆਲਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਰਾਜ

ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਸਮਾਗਮਾਂ ਦਾ ਪ੍ਰੋਗਰਾਮ ਕੀਤਾ ਜਾਰੀ Read Post »

Amar Chahal

ਸਾਬਕਾ ਆਈ. ਜੀ. ਨਾਲ ਠੱਗੀ ਮਾਮਲੇ ਵਿਚ ਪੰਜ ਹੋਰ ਗਿ੍ਫ਼ਤਾਰ

ਪਟਿਆਲਾ , 3 ਜਨਵਰੀ 2026 : ਸ਼ਾਹੀ ਸ਼ਹਿਰ ਪਟਿਆਲਾ ਦੇ ਸਾਬਕਾ ਆਈ. ਜੀ. ਅਮਰ ਸਿੰਘ ਚਾਹਲ (Former I. G. Amar Singh Chahal) ਨਾਲ ਜੁੜੇ ਆਨ ਲਾਈਨ ਠੱਗੀ (Online fraud) ਮਾਮਲੇ ਵਿੱਚ ਪਟਿਆਲਾ ਪੁਲਸ ਨੇ ਇੱਕ ਭਾਜਪਾ ਨੇਤਾ ਸਣੇ ਹੋਰ ਪੰਜ ਲੋਕਾਂ ਨੂੰ ਗ੍ਰਿਫ਼ਤਾਰ (Five people arrested) ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਕੀ

ਸਾਬਕਾ ਆਈ. ਜੀ. ਨਾਲ ਠੱਗੀ ਮਾਮਲੇ ਵਿਚ ਪੰਜ ਹੋਰ ਗਿ੍ਫ਼ਤਾਰ Read Post »

Central Ground Water Board

ਕੇਂਦਰੀ ਭੂਮੀਗਤ ਜਲ ਬੋਰਡ ਨੇ ਪੰਜਾਬ ਦੇ ਕਈ ਜ਼ਿਲਿਆਂ ਦੇ ਪਾਣੀ ਦਾ ਅੰਕੜਾ ਜਾਰੀ

ਚੰਡੀਗੜ੍ਹ, 2 ਜਨਵਰੀ 2026 : ਕੇਂਦਰੀ ਭੂਮੀਗਤ ਜਲ ਬੋਰਡ (Central Ground Water Board) ਨੇ ਪੰਜਾਬ ਦੇ ਭੂਮੀਗਤ ਪਾਣੀ ਸਬੰਧੀ ਅੰਕੜਾ ਜਾਰੀ ਕਰਕੇ ਦੱਸਿਆ ਹੈ ਕਿ ਪੰਜਾਬ ਦੇ ਕਿੰਨੇ ਜ਼ਿਲਿਆਂ ਵਿਚ ਪਾਣੀ ਜਹਿਰੀਲਾ (Water is poisonous) ਹੁੰਦਾ ਜਾ ਰਿਹਾ ਹੈ । ਕਿਹੜੇ ਕਿਹੜੇ ਜ਼ਿਲਿਆਂ ਦੀ ਕੀਤੀ ਗਈ ਹੈ ਗੱਲ ਰਿਪੋਰਟ ਵਿੱਚ ਜਿਹੜੇ ਜ਼ਿਲਿਆਂ ਦੇ ਭੂਮੀਗਤ ਪਾਣੀ

ਕੇਂਦਰੀ ਭੂਮੀਗਤ ਜਲ ਬੋਰਡ ਨੇ ਪੰਜਾਬ ਦੇ ਕਈ ਜ਼ਿਲਿਆਂ ਦੇ ਪਾਣੀ ਦਾ ਅੰਕੜਾ ਜਾਰੀ Read Post »

Amritpal Singh Mehron

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਦੁਬਈ ‘ਚ ਗ੍ਰਿਫਤਾਰ !

ਜਲੰਧਰ, 2 ਜਨਵਰੀ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ਵਿਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ (Kamal Kaur alias Kanchan Kumari) ਦੇ ਕਤਲ ਲਈ ਲੋੜੀਂਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ । ਕਾਨੂੰਨੀ ਕਾਰਵਾਈ ਤੋਂ ਬਾਅਦ ਕੀਤਾ ਜਾ

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਦੁਬਈ ‘ਚ ਗ੍ਰਿਫਤਾਰ ! Read Post »

DGP Punjab

ਨਸ਼ਿਆਂ ਵਿਰੁੱਧ ਜੰਗ ਵਿਚ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਚੰਡੀਗੜ੍ਹ 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਜਿਸਦਾ ਨਾਮ ਨਸ਼ਿਆਂ ਵਿਰੁੱਧ ਜੰਗ ਹੈ ਤਹਿਤ 10 ਮਹੀਨਿਆਂ ਵਿਚ 1849 ਕਿਲੋਗ੍ਰਾਮ ਹੈਰੋਇਨ ਸਮੇਤ 42 ਹਜ਼ਾਰ 622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 29 ਹਜ਼ਾਰ 351 ਕੇਸ ਦਰਜ

ਨਸ਼ਿਆਂ ਵਿਰੁੱਧ ਜੰਗ ਵਿਚ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ Read Post »

Scroll to Top