ਦਿਨ ਦਿਹਾੜੇ ਗੋਲੀਬਾਰੀ ਕਰਕੇ ਵਿਅਕਤੀ ਦਾ ਕਰ ਦਿੱਤਾ ਗਿਆ ਕਤਲ
ਅੰਮ੍ਰਿਤਸਰ, 16 ਅਪ੍ਰੈਲ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਪਿੰਡ ਭੁੱਲਰ ਵਿਖੇ ਇਕ ਵਿਅਕਤੀ ਦਾ ਦਿਨ ਦਿਹਾੜੇ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪਿੰਡ ਭੁੱਲਰ (Village Bhullar) ਵਿਖੇ ਜੋ ਇਕ ਵਿਅਕਤੀ ਦਾ ਚਿੱਟੇ ਦਿਨ ਗੋਲੀਆਂ ਚਲਾ ਕੇ […]
ਦਿਨ ਦਿਹਾੜੇ ਗੋਲੀਬਾਰੀ ਕਰਕੇ ਵਿਅਕਤੀ ਦਾ ਕਰ ਦਿੱਤਾ ਗਿਆ ਕਤਲ Read Post »










