ਪੰਜਾਬ

Honey Singh

ਗਾਇਕ ਹਨੀ ਸਿੰਘ ਦਾ ਗੀਤ ਨਾਗਿਨ ਘਿਰਿਆ ਵਿਵਾਦਾਂ ਵਿਚ

ਚੰਡੀਗੜ, 24 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਗਾਇਕ ਤੇ ਰੈਪਰ (Singer and rapper) ਯੋ ਯੋ ਹਨੀ ਸਿੰਘ ਵਲੋਂ ਹਾਲ ਹੀ ਵਿਚ ਜਾਰੀ ਕੀਤਾ ਗਿਆ ਗੀਤ ਨਾਗਿਨ (Song Naagin) ਵਿਵਾਦਾਂ ਵਿਚ ਘਿਰ ਗਿਆ ਹੈ । ਦੱਸਣਯੋਗ ਹੈ ਕਿ ਇਸ ਗਾਣੇ ਨੂੰ ਅਸ਼ਲੀਲ (The song is obscene) ਦੱਸਿਆ ਜਾ ਰਿਹਾ ਹੈ । ਕਿਸ ਨੇ ਕੀਤੀ ਹੈ […]

ਗਾਇਕ ਹਨੀ ਸਿੰਘ ਦਾ ਗੀਤ ਨਾਗਿਨ ਘਿਰਿਆ ਵਿਵਾਦਾਂ ਵਿਚ Read Post »

Harcharan Bhullar

ਸੀ. ਬੀ. ਆਈ. ਅਦਾਲਤ ਵਿਚ ਕੀਤੀ ਹਰਚਰਨ ਭੁੱਲਰ ਨੇ ਜ਼ਮਾਨਤ ਪਟੀਸ਼ਨ ਦਾਇਰ

ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ ਡੀ. ਆਈ. ਜੀ. (Former D. I. G.) ਹਰਚਰਨ ਸਿੰਘ ਭੁੱਲਰ ਨੇ ਸੀ. ਬੀ. ਆਈ. ਅਦਾਲਤ ਵਿਚ ਜ਼ਮਾਨਤ ਪਟੀਸ਼ਨ (Bail petition) ਦਾਇਰ ਕੀਤੀ ਹੈ । ਕਦੋਂ ਹੋਵੇਗੀ ਪਟੀਸ਼ਨ ਤੇ ਸੁਣਵਾਈ ਭੁੱਲਰ ਵਲੋਂ ਜੋ ਜ਼ਮਾਨਤ ਦੀ ਪਟੀਸ਼ਨ ਸੀ. ਬੀ. ਆਈ. ਕੋਰਟ (C. B. I. Court )

ਸੀ. ਬੀ. ਆਈ. ਅਦਾਲਤ ਵਿਚ ਕੀਤੀ ਹਰਚਰਨ ਭੁੱਲਰ ਨੇ ਜ਼ਮਾਨਤ ਪਟੀਸ਼ਨ ਦਾਇਰ Read Post »

Finanace Minister

ਵਿੱਤੀ ਸਾਲ ਦੌਰਾਨ ਜੀ. ਐੱਸ. ਟੀ. ਪ੍ਰਾਪਤੀ ਵਿਚ 16 ਫੀਸਦੀ ਦਾ ਵਾਧਾ : ਚੀਮਾ

ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਨੇ ਵਿੱਤੀ ਸਾਲ 2025-26 ਦੌਰਾਨ ਜੀ. ਐੱਸ. ਟੀ. ਪ੍ਰਾਪਤੀ `ਚ 16.03 ਫੀਸਦੀ ਦਾ ਵਾਧਾ ਦਰਜ 17,860.09 ਰੁਪਏ ਪ੍ਰਾਪਤ ਕੀਤੇ ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ । ਇਹ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕੀਤਾ । ਉਨ੍ਹਾਂ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ

ਵਿੱਤੀ ਸਾਲ ਦੌਰਾਨ ਜੀ. ਐੱਸ. ਟੀ. ਪ੍ਰਾਪਤੀ ਵਿਚ 16 ਫੀਸਦੀ ਦਾ ਵਾਧਾ : ਚੀਮਾ Read Post »

Bhagwant Singh Mann

ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਫੰਡ ਜਾਰੀ ਕੀਤੇ ਜਾਣ : ਮਾਨ

ਚੰਡੀਗੜ੍ਹ, 24 ਦਸੰਬਰ 2025 : ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ (chief minister) ਨੇ ਮੈਡੀਕਲ ਕਾਲਜਾਂ `ਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ (Transformation) ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ

ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਫੰਡ ਜਾਰੀ ਕੀਤੇ ਜਾਣ : ਮਾਨ Read Post »

Sanjeev Arora

ਬਠਿੰਡਾ ਰਿਫਾਇਨਰੀ `ਚ 2600 ਕਰੋੜ ਦਾ ਕੀਤਾ ਜਾ ਰਿਹੈ ਨਵਾਂ ਨਿਵੇਸ : ਸੰਜੀਵ ਅਰੋੜਾ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Cabinet Minister Sanjeev Arora) ਨੇ ਦੱਸਿਆ ਕਿ ਬਠਿੰਡਾ ਰਿਫਾਇਨਰੀ ਦਾ ਇੱਕ ਪਲਾਂਟ 2 ਹਜ਼ਾਰ ਏਕੜ ਵਿੱਚ ਫੈਲਿਆ ਹੋਇਆ ਹੈ, ਜੋ 90 ਹਜ਼ਾਰ ਕਰੋੜ ਰੁਪਏ ਦਾ ਸਾਲਾਨਾ ਮਾਲੀਆ ਪੈਦਾ ਕਰਦਾ ਹੈ । ਹੁਣ ਇਸ ਪਲਾਂਟ ਵਿੱਚ 2600 ਕਰੋੜ ਰੁਪਏ ਦਾ ਨਵਾਂ ਨਿਵੇਸ਼ (New investment of

ਬਠਿੰਡਾ ਰਿਫਾਇਨਰੀ `ਚ 2600 ਕਰੋੜ ਦਾ ਕੀਤਾ ਜਾ ਰਿਹੈ ਨਵਾਂ ਨਿਵੇਸ : ਸੰਜੀਵ ਅਰੋੜਾ Read Post »

Bhagwant Singh Mann

`ਮਨਰੇਗਾ` ਦਾ ਨਾਂ ਬਦਲਣ ਨਾਲ ਕੋਈ ਫਰਕ ਨਹੀਂ ਪਵੇਗਾ : ਭਗਵੰਤ ਮਾਨ

ਸੰਗਰੂਰ/ਚੰਡੀਗੜ੍ਹ 23 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪਿੰਡਾਂ ਦੇ ਵਿਕਾਸ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਲੈ ਕੇ ਆਪਣੀ ਸਰਕਾਰ ਦੀ ਵਚਨਬੱਧਤਾ ਦੋਹਰਾਉਂਦੇ ਹੋਏ ਕਿਹਾ ਕਿ ਪਿੰਡਾਂ ਦਾ ਸੰਪੂਰਣ ਵਿਕਾਸ ਸਮੇਂ ਦੀ ਮੰਗ ਹੈ ਅਤੇ ਉਨ੍ਹਾਂ ਦੀ ਸਰਕਾਰ ਪਿੰਡਾਂ `ਚ ਵੀ ਸ਼ਹਿਰਾਂ ਵਰਗੀਆਂ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ

`ਮਨਰੇਗਾ` ਦਾ ਨਾਂ ਬਦਲਣ ਨਾਲ ਕੋਈ ਫਰਕ ਨਹੀਂ ਪਵੇਗਾ : ਭਗਵੰਤ ਮਾਨ Read Post »

Amar Noori

ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਅਜੀਬੋ-ਗਰੀਬ ਧਮਕੀ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਪ੍ਰਸਿੱਧ ਪੰਜਾਬੀ ਗਾਇਕਾ (Punjabi singer) ਅਤੇ ਅਦਾਕਾਰਾ ਅਮਰ ਨੂਰੀ (Amar Noori) ਨੂੰ ਇੱਕ ਧਮਕੀ ਭਰਿਆ ਫੋਨ ਆਇਆ ਹੈ । ਜਿਸ ਵਿੱਚ ਧਮਕੀ ਦੇਣ ਵਾਲੇ ਨੇ ਮੰਗ ਕੀਤੀ ਹੈ ਕਿ ਉਸਦਾ ਪੁੱਤਰ ਜੋ ਸੰਗੀਤ ਅਤੇ ਗਾਇਕੀ ਵਿਚ ਕੰਮ ਕਰਦਾ ਹੈ ਉਹ ਗਾਉਣਾ ਬੰਦ ਕਰੇ ਨਹੀਂ ਤਾਂ ਗੰਭੀਰ ਨਤੀਜੇ ਭੁਗਤਣੇ

ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਅਜੀਬੋ-ਗਰੀਬ ਧਮਕੀ Read Post »

bomb threat

ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ, 23 ਦਸੰਬਰ 2025 : ਸ਼ਾਹੀ ਸ਼ਹਿਰ ਪਟਿਆਲਾ (Patiala) ਦੇ ਵੱਖ-ਵੱਖ ਸਕੂਲਾਂ (schools) ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਉਨ੍ਹਾਂ ਨੂੰ ਬੰਬ ਨਾਲ ਉਡਾਉਣ (Blow up the bomb) ਦੀ ਧਮਕੀ ਮਿਲੀ । ਇਸ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਨ ਅਤੇ ਮਾਪਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ। ਈਮੇਲ ਭੇਜ ਕੇ ਦਿੱਤੀ ਗਈ ਸੀ ਧਮਕੀ ਭਰੋਸੇਯੋਗ

ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ Read Post »

VIp Number

ਵੀ. ਆਈ. ਪੀਜ. ਨੰਬਰ ਚੰਡੀਗੜ੍ਹ ਵਿਚ ਵਿਕੇ ਕਰੋੜਾਂ ਵਿਚ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਚ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ, ਯੂ. ਟੀ., ਚੰਡੀਗੜ੍ਹ ਦੇ ਦਫ਼ਤਰ ਨੇ 20 ਦਸੰਬਰ 2025 ਤੋਂ 22 ਦਸੰਬਰ 2025 ਤੱਕ ਨਵੀਂ ਲੜੀ ਸੀ. ਐਚ.01-ਡੀ. ਸੀ. ਦੇ 0001 ਤੋਂ 9999 ਤੱਕ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਫੈਂਸੀ ਅਤੇ ਪਸੰਦੀਦਾ ਨੰਬਰ) ਦੇ ਨਾਲ-ਨਾਲ ਪਿਛਲੀ ਲੜੀ ਦੇ ਬਾਕੀ ਫੈਂਸੀ/ਵਿਸ਼ੇਸ਼ ਰਜਿਸਟ੍ਰੇਸ਼ਨ ਨੰਬਰਾਂ

ਵੀ. ਆਈ. ਪੀਜ. ਨੰਬਰ ਚੰਡੀਗੜ੍ਹ ਵਿਚ ਵਿਕੇ ਕਰੋੜਾਂ ਵਿਚ Read Post »

DGP Punjab

ਪੰਜਾਬ ਪੁਲਸ ਨੇ ਕ੍ਰਿਸਮਸ ਤੇ ਨਵੇਂ ਸਾਲ ਦੇ ਮੱਦੇਨਜ਼ਰ ਵਧਾਏ ਸੁਰੱਖਿਆ ਪ੍ਰਬੰਧ

ਚੰਡੀਗੜ੍ਹ, 23 ਦਸੰਬਰ 2025 : ਕ੍ਰਿਸਮਸ ਅਤੇ ਨਵੇਂ ਸਾਲ ਦੇ ਤਿਉਹਾਰਾਂ ਨੂੰ ਨੇੜੇ ਦੇਖਦਿਆਂ ਪੰਜਾਬ ਪੁਲਸ (Punjab Police) ਨੇ ਸੂਬੇ ਭਰ `ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ । ਖ਼ਾਸ ਕਰ ਕੇ ਸਰਹੱਦੀ ਜ਼ਿਲਿਆਂ `ਚ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ । ਡੀ. ਜੀ. ਪੀ. ਨੇ ਸਮੂਹ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼

ਪੰਜਾਬ ਪੁਲਸ ਨੇ ਕ੍ਰਿਸਮਸ ਤੇ ਨਵੇਂ ਸਾਲ ਦੇ ਮੱਦੇਨਜ਼ਰ ਵਧਾਏ ਸੁਰੱਖਿਆ ਪ੍ਰਬੰਧ Read Post »

Scroll to Top