ਪੰਜਾਬ

Gymkhana Club

ਜਿੰਮਖਾਨਾ ਕਲੱਬ ਚੋਣਾਂ ਆਗਾਮੀ 20 ਦਸੰਬਰ ਨੂੰ

ਪਟਿਆਲਾ, 22 ਸਤੰਬਰ 2025 : ਜਿੰਮਖਾਨਾ ਕਲੱਬ (Gymkhana Club) ਦੀਆਂ ਆਗਾਮੀ ਚੋਣਾਂ ਸੰਬੰਧੀ ਕੱਲ ਕਲੱਬ ਐਗਜ਼ੈਕਟਿਵ ਦੀ ਇਕ ਅਹਿਮ ਮੀਟਿੰਗ ਹੋਈ । ਜਿਸ ਵਿੱਚ ਸਭਾ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਕਲੱਬ ਚੋਣਾਂ (Club elections) ਆਗਾਮੀ 20 ਦਸੰਬਰ ਨੂੰ ਕਰਾਉਣ ਦਾ ਅਹਿਮ ਫੈਸਲਾ ਲਿਆ ਗਿਆ । ਕਲੱਬ ਅਗਜ਼ੈਕਟਿਵ ਦੀ ਹੋਈ ਅਹਿਮ ਮੀਟਿੰਗ ਇਸ ਮੌਕੇ ਅੱਜ […]

ਜਿੰਮਖਾਨਾ ਕਲੱਬ ਚੋਣਾਂ ਆਗਾਮੀ 20 ਦਸੰਬਰ ਨੂੰ Read Post »

69th District Level School Games Year 2025-26

ਤੈਮੂਰ ਬੈਦਿਆ ਨੇ ਤਾਈਕਵਾਂਡੋ ਵਿੱਚ ਹਾਸਲ ਕੀਤਾ ਗੋਲਡ ਮੈਡਲ

ਪਟਿਆਲਾ, 21 ਸਤੰਬਰ 2025 : 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26  (69th District Level School Games Year 2025-26) ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਸੰਜੀਵ ਸ਼ਰਮਾ, ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਰਵਿੰਦਰਪਾਲ ਸ਼ਰਮਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਕਰਮਜੀਤ ਕੁਮਾਰ, ਮੋਹਿਤ, ਬੱਧ ਰਾਮ ਅਤੇ ਮਨਦੀਪ

ਤੈਮੂਰ ਬੈਦਿਆ ਨੇ ਤਾਈਕਵਾਂਡੋ ਵਿੱਚ ਹਾਸਲ ਕੀਤਾ ਗੋਲਡ ਮੈਡਲ Read Post »

Incometax deepartment raid

ਆਨ-ਲਾਈਨ ਸੱਟੇਬਾਜੀ ਦੇ ਮਾਮਲੇ ਵਿਚ ਇਨਕਮ ਟੈਕਸ ਵਿਭਾਗ ਨੇ ਕੀਤੀ ਰੇਡ

ਚੰਡੀਗੜ੍ਹ, 20 ਸਤੰਬਰ 2025 : ਭਾਰਤ ਸਰਕਾਰ ਦੇ ਕੇਂਦਰੀ ਵਿਭਾਗ ਇਨਕਮ ਟੈਕਸ ਵਲੋਂ ਭਾਰਤ-ਪਾਕਿਸਤਾਨ ਵਿਚਾਲੇ ਖੇਡੇ ਗਏ ਏਸ਼ੀਆ ਕੱਪ ਦੇ ਕ੍ਰਿਕਟ ਮੈਚ ਦੌਰਾਨ ਆਨ-ਲਾਈਨ ਸੱਟੇਬਾਜੀ ਦੇ ਮਾਮਲੇ ਵਿਚ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ’ਚ 35 ਥਾਵਾਂ ’ਤੇ ਇਨਕਮ ਟੈਕਸ ਵਿਭਾਗ ਵੱਲੋਂ ਰੇਡ ਕੀਤੀ ਗਈ । ਆਮਦਨ ਕਰ ਵਿਭਾਗ ਦੀਆਂ ਚੰਡੀਗੜ੍ਹ ਅਤੇ ਸ਼ਿਮਲਾ ਟੀਮਾਂ ਨੇ

ਆਨ-ਲਾਈਨ ਸੱਟੇਬਾਜੀ ਦੇ ਮਾਮਲੇ ਵਿਚ ਇਨਕਮ ਟੈਕਸ ਵਿਭਾਗ ਨੇ ਕੀਤੀ ਰੇਡ Read Post »

ਡੀ. ਸੀ. ਨੇ ਕੀਤੀ ਪਾਇਪ ਲਾਈਨ ਦਾ ਕੰਮ ਛੇਤੀ ਮੁਕੰਮਲ ਕਰਨ ਦੀ ਹਦਾਇਤ

ਪਟਿਆਲਾ, 16 ਜੁਲਾਈ 2025 : ਪਟਿਆਲਾ ਸ਼ਹਿਰ `ਚ 247 ਨਹਿਰੀ ਪਾਣੀ ਦੀ ਸਪਲਾਈ (247 Canal Water Supply) ਲਈ ਪਾਇਪ ਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ ਜੇਲ ਰੋਡ `ਤੇ ਤ੍ਰਿਪੜੀ ਟੀ ਪੁਆਇੰਟ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਅੱਗਿਉਂ ਹੁੰਦੇ ਹੋਏ ਵਾਇਆ ਖੰਡਾ ਚੌਂਕ 18 ਨੰਬਰ ਫਾਟਕ ਫਲਾਈਓਵਰ (ਪੁਰਾਣਾ ਬੱਸ ਸਟੈਂਡ) ਤੋਂ ਪਹਿਲਾਂ ਹੋਟਲਾਂ ਵਾਲੇ

ਡੀ. ਸੀ. ਨੇ ਕੀਤੀ ਪਾਇਪ ਲਾਈਨ ਦਾ ਕੰਮ ਛੇਤੀ ਮੁਕੰਮਲ ਕਰਨ ਦੀ ਹਦਾਇਤ Read Post »

Government swimming pool

ਸਰਕਾਰੀ ਸਵੀਮਿੰਗ ਪੂਲ ਨੂੰ ਕੀਤਾ ਜਾਵੇਗਾ ਆਧੁਨਿਕ ਸਹੂਲਤਾਂ ਨਾਲ ਲੈਸ

ਪਟਿਆਲਾ, 16 ਜੁਲਾਈ 2025 : ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਦੇ ਸਰਕਾਰੀ ਸਵੀਮਿੰਗ ਪੂਲ `ਤੇ ਪੰਜਾਬ ਸਰਕਾਰ 15 ਲੱਖ ਰੁਪਏ ਖਰਚ ਕਰਕੇ ਇਸ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਸੰਬੰਧੀ ਟੈਂਡਰ ਜਾਰੀ ਹੋ ਚੁੱਕਾ ਹੈ, ਜਲਦੀ ਹੀ ਵਿਕਾਸ ਕਾਰਜ ਸ਼ੁਰੂ ਹੋ

ਸਰਕਾਰੀ ਸਵੀਮਿੰਗ ਪੂਲ ਨੂੰ ਕੀਤਾ ਜਾਵੇਗਾ ਆਧੁਨਿਕ ਸਹੂਲਤਾਂ ਨਾਲ ਲੈਸ Read Post »

Sewa Kender

ਸੇਵਾ ਕੇਂਦਰ ਰਹੇਗਾ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਾ

ਪਟਿਆਲਾ, 16 ਜੁਲਾਈ 2025 : ਵਧੀਕ ਡਿਪਟੀ ਕਮਿਸ਼ਨਰ (Additional Deputy Commissioner) (ਜ) ਇਸ਼ਾ ਸਿੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦਫ਼ਤਰ ਪਟਿਆਲਾ ਦਾ ਸੇਵਾ ਕੇਂਦਰ (Service Center) ਆਮ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਹੁਣ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ, ਲਗਾਤਾਰ 12 ਘੰਟੇ ਖੁੱਲ੍ਹਾ ਰਹੇਗਾ । ਆਮ ਲੋਕਾਂ ਨੂੰ ਲਾਭ ਹੋਵੇਗਾ ਇਸ਼ਾ

ਸੇਵਾ ਕੇਂਦਰ ਰਹੇਗਾ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਾ Read Post »

Rajan Arora

ਵਿਧਾਇਕ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ, 16 ਜੁਲਾਈ 2025 : ਪੰਜਾਬ ਦੇ ਜਲੰਧਰ ਤੋਂ ਵਿਧਾਇਕ ਰਮਨ ਅਰੋੜਾ (MLA Raman Arora) ਦੇ ਪੁੱਤਰ ਰਾਜਨ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਭ੍ਰਿਸ਼ਟਾਚਾਰ ਮਾਮਲੇ (Corruption cases) ਵਿਚ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦਿੱਤੀ ਗਈ ਹੈ । ਦੱਸਣਯੋਗ ਹੈ ਕਿ ਰਾਜਨ ਅਰੋੜਾ ਵਲੋਂ ਕੋਰਟ ਵਿਚ ਦਾਖਲ ਕੀਤੀ ਗਈ ਜ਼ਮਾਨਤ ਪਟੀਸ਼ਨ (Bail petition)

ਵਿਧਾਇਕ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ Read Post »

Army Colonel Bath

ਸੀ. ਬੀ. ਆਈ. ਕਰੇਗੀ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ

ਚੰਡੀਗੜ੍ਹ, 16 ਜੁਲਾਈ 2025 : ਸ਼ਾਹੀ ਸ਼ਹਿਰ ਪਟਿਆਲਾ ਦੇ ਪਟਿਆਲਾ-ਸੰਗਰੂਰ ਰੋਡ ਤੇ ਬਣੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਾਹਰ ਬਣੇ ਇਕ ਢਾਬੇ ਤੇ ਪੁਲਸ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ( Army Colonel Bath) ਤੇ ਉਨ੍ਹਾਂ ਦੇ ਪੁੱਤਰ ਅੰਗਦ ਸਿੰਘ ਬਾਠ ਦੀ ਕੀਤੀ ਗਈ ਕੁੱਟਮਾਰ ਮਾਮਲੇ ਵਿਚ ਜਾਂਚ ਹੁਣ ਪੰਜਾਬ

ਸੀ. ਬੀ. ਆਈ. ਕਰੇਗੀ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ Read Post »

Agriculture Department

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, 14 ਜੁਲਾਈ 2025 : ਮੁੱਖ ਖੇਤੀਬਾੜੀ ਅਫ਼ਸਰ (Chief Agricultural Officer) ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ (Paddy crop) ਲਗਭਗ 25-30 ਦਿਨਾਂ ਦੀ ਹੋਣ ਵਾਲੀ ਹੈ ਅਤੇ ਮੌਸਮ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ Read Post »

Colonel Bath

ਹਾਈਕੋਰਟ ਨੇ ਕੀਤੀ ਯੂ. ਟੀ. ਪੁਲਸ ਦੀ ਸਿਟ ਵਿਰੁੱਧ ਕਾਰਵਾਈ

ਚੰਡੀਗੜ੍ਹ, 14 ਜੁਲਾਈ 2025 : ਹਾਈਪ੍ਰੋਫਾਈਲ ਕਰਨਲ ਬਾਠ ਕੁਟਮਾਰ ਮਾਮਲੇ ਵਿਚ ਪੰਜਾਬ ਐਂਡ ਹਰਿਆਣਾ ਹਾਈਕੋਰਟ (Punjab and Haryana High Court) ਨੇ ਯੂਨੀਅਨ ਟੈਰਟਰੀ (ਯੂ. ਟੀ) ਸਿੱਟ ਵਿਰੁੱਧ ਸ਼ਖ਼ਤ ਕਾਰਵਾਈ ਕੀਤੀ ਹੈ। ਕਿਉਂਕਿ ਕਰਨਲ ਬਾਠ ਵਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ਨਾਲ ਪੰਜਾਬ ਪੁਲਸ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋ਼ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਸਿਟ

ਹਾਈਕੋਰਟ ਨੇ ਕੀਤੀ ਯੂ. ਟੀ. ਪੁਲਸ ਦੀ ਸਿਟ ਵਿਰੁੱਧ ਕਾਰਵਾਈ Read Post »

Scroll to Top