ਪੰਜਾਬ

Jathedar Gargaj

ਪਾਵਨ ਸਰੂਪਾਂ ਦੇ ਮਾਮਲੇ ਵਿਚ ਸਿਆਸਤ ਨਾ ਕੀਤੀ ਜਾਵੇ : ਜਥੇਦਾਰ ਗੱੜ੍ਹਗਜ

ਅੰਮ੍ਰਿਤਸਰ, 12 ਜਨਵਰੀ 2026 : ਪੰਜਾਬ ਵਿਚ ਚੱਲ ਰਹੇ 328 ਪਾਵਨ ਸਰੂਪਾਂ (328 holy forms) ਦੇ ਮਾਮਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ । ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀ ਕੀ ਹੈ ਆਖਿਆ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ […]

ਪਾਵਨ ਸਰੂਪਾਂ ਦੇ ਮਾਮਲੇ ਵਿਚ ਸਿਆਸਤ ਨਾ ਕੀਤੀ ਜਾਵੇ : ਜਥੇਦਾਰ ਗੱੜ੍ਹਗਜ Read Post »

Bhagwant Mann

ਪੰਜਾਬ ਪੁਲਸ ਵਿਚ ਨਵੇਂ 1,746 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ-ਪੱਤਰ

ਜਲੰਧਰ, 12 ਜਨਵਰੀ 2026 : ਜਦੋਂ ਬਹੁਤੇ ਸੂਬਿਆਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇਕ ਸੁਪਨਾ ਬਣ ਕੇ ਰਹਿ ਗਈ ਹੈ, ਉਦੋਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰ ਰਿਹਾ ਹੈ । ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜਲੰਧਰ ਦੀ ਪੀ. ਏ. ਪੀ. ਗਰਾਊਂਡ ਵਿਚ 1,746 ਪੁਲਸ ਕਾਂਸਟੇਬਲਾਂ ਨੂੰ ਨਿਯੁਕਤੀ-ਪੱਤਰ ਸੌਂਪੇ, ਜੋ ਕਿ

ਪੰਜਾਬ ਪੁਲਸ ਵਿਚ ਨਵੇਂ 1,746 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ-ਪੱਤਰ Read Post »

Bhagwant Mann

ਮੁੱਖ ਮੰਤਰੀ ਮਾਨ ਨੇ ਕੀਤੀ ਆਤਿਸ਼ੀ ਦੀ ਭਾਸ਼ਣ ਵੀਡੀਓ ਨਾਲ ਛੇੜਛਾੜ ਦੀ ਸਖ਼ਤ ਨਿੰਦਾ

ਬਠਿੰਡਾ, 12 ਜਨਵਰੀ 2026 :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant singh maan) ਨੇ ਦਿੱਲੀ ਵਿਧਾਨ ਸਭਾ ਵਿੱਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ (Former Chief Minister Atishi) ਦੇ ਭਾਸ਼ਣ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਨਿੰਦਾ ਕੀਤੀ, ਇਸਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਇੱਕ ਘਿਨਾਉਣੀ ਸਾਜ਼ਿਸ਼ ਦੱਸਿਆ ।

ਮੁੱਖ ਮੰਤਰੀ ਮਾਨ ਨੇ ਕੀਤੀ ਆਤਿਸ਼ੀ ਦੀ ਭਾਸ਼ਣ ਵੀਡੀਓ ਨਾਲ ਛੇੜਛਾੜ ਦੀ ਸਖ਼ਤ ਨਿੰਦਾ Read Post »

Bhullar

ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਈ ਆਨਲਾਈਨ ਸਹੂਲਤ ਮੁੜ ਸ਼ੁਰੂ : ਭੁੱਲਰ

ਚੰਡੀਗੜ੍ਹ, 12 ਜਨਵਰੀ 2026 : ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (High security registration plates) ਲਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾ ਦਿੱਤੀਆ ਗਈਆਂ ਹਨ । ਲੋਕਾਂ ਦੀ ਖੱਜਲ ਖ਼ੁਆਰੀ ਲਈ ਕੰਮ ਦਿੱਤਾ

ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਈ ਆਨਲਾਈਨ ਸਹੂਲਤ ਮੁੜ ਸ਼ੁਰੂ : ਭੁੱਲਰ Read Post »

DGP

ਸਰਪੰਚ ਜਰਮਲ ਕਤਲ ਕਾਂਡ ਵਿਚ ਕੀਤੀਆਂ ਗਈਆਂ 7 ਗ੍ਰਿਫ਼ਤਾਰੀਆਂ : ਡੀ. ਜੀ. ਪੀ.

ਚੰਡੀਗੜ੍ਹ, 12 ਜਨਵਰੀ 2026 :  ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ (Sarpanch Jarmal Singh) ਕੀਤੀਆਂ ਗਈਆਂ 7 ਗ੍ਰਿਫ਼ਤਾਰੀ ਡੀ. ਜੀ. ਪੀ. ਪੰਜਾਬ ਨੇ ਅੱਜ ਜਾਣਕਾਰੀ ਦਿੱਤੀ । ਕੀ ਦੱਸਿਆ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਅੱਜ ਪੰਜਾਬ ਦੇ ਅੰਮ੍ਰਿਤਸਰ (amritsar)

ਸਰਪੰਚ ਜਰਮਲ ਕਤਲ ਕਾਂਡ ਵਿਚ ਕੀਤੀਆਂ ਗਈਆਂ 7 ਗ੍ਰਿਫ਼ਤਾਰੀਆਂ : ਡੀ. ਜੀ. ਪੀ. Read Post »

Gunfire

ਘਰ ਵਿਚ ਵੜ ਕੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ ਕਾਰਨ ਦੋ ਜ਼ਖ਼ਮੀ

ਬਰਨਾਲਾ , 12 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਬਰਨਾਲਾ (Barnala District) ਦੇ ਯੂਨੀਵਰਸਿਟੀ ਕਾਲਜ ਨੇੜੇ ਸੰਧੂ ਪੱਟੀ ਇਲਾਕੇ ਵਿੱਚ ਬੀਤੀ ਰਾਤ ਕੁਝ ਅਣਪਛਾਤੇ ਲੋਕਾਂ (Unknown people) ਨੇ ਇੱਕ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਈਆਂ (Shots fired), ਜਿਸ ਵਿੱਚ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ । ਇੱਕ ਹੋਰ ਨੌਜਵਾਨ ਨੂੰ ਵੀ ਗੋਲੀ ਲੱਗੀ ।

ਘਰ ਵਿਚ ਵੜ ਕੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ ਕਾਰਨ ਦੋ ਜ਼ਖ਼ਮੀ Read Post »

Kuldeep Dhaliwal

ਭਾਜਪਾ ਨੇ ਗੰਦੀ ਰਾਜਨੀਤੀ ਲਈ ਗੁਰੂਆਂ ਦਾ ਅਪਮਾਨ ਕੀਤਾ : ਧਾਲੀਵਾਲ

ਚੰਡੀਗੜ੍ਹ 11 ਜਨਵਰੀ 2026 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ ‘ਚ ਭਾਜਪਾ ਆਗੂਆਂ ਨੇ ਜੋ ਕੀਤਾ ਉਹ ਸ਼ਰਮਨਾਕ ਹੈ । ਪੰਜਾਬ ਗੁਰੂਆਂ, ਸੰਤਾਂ ਤੇ ਪੀਰਾਂ ਦੀ ਪਵਿੱਤਰ ਧਰਤੀ ਹੈ ਪਰ ਭਾਜਪਾ ਨੇ

ਭਾਜਪਾ ਨੇ ਗੰਦੀ ਰਾਜਨੀਤੀ ਲਈ ਗੁਰੂਆਂ ਦਾ ਅਪਮਾਨ ਕੀਤਾ : ਧਾਲੀਵਾਲ Read Post »

suspending

ਡੀ. ਸੀ. ਨੇ ਹੁਕਮ ਜਾਰੀ ਕਰਕੇ ਕੀਤਾ ਤਹਿਸੀਲਦਾਰ ਮੁਅੱਤਲ

ਪਟਿਆਲਾ, 10 ਜਨਵਰੀ 2026 : ਡਿਪਟੀ ਕਮਿਸ਼ਨਰ (Deputy Commissioner) ਪਟਿਆਲਾ ਡਾਕਟਰ ਪ੍ਰੀਤੀ ਯਾਦਵ ਨੇ ਇਕ ਹੁਕਮ ਜਾਰੀ ਕਰਕੇ ਤਹਿਸੀਲਦਾਰ ਪਟਿਆਲਾ ਨੂੰ ਮੁਅੱਤਲ (Suspension) ਕਰ ਦਿੱਤਾ ਗਿਆ ਹੈ । ਕੌਣ ਹੈ ਉਹ ਜਿਸ ਨੂੰ ਕੀਤਾ ਗਿਆ ਹੈ ਮੁਅੱਤਲ ਡੀ. ਸੀ. ਪਟਿਆਲਾ ਵੱਲੋਂ ਜਿਸ ਪਟਿਆਲਾ ਦੇ ਤਹਿਸੀਲਦਾਰ (Tehsildar) ਨੂੰ ਮੁਅੱਤਲ ਕੀਤਾ ਗਿਆ ਹੈ ਦਾ ਨਾਮ ਕਰਨਦੀਪ ਸਿੰਘ

ਡੀ. ਸੀ. ਨੇ ਹੁਕਮ ਜਾਰੀ ਕਰਕੇ ਕੀਤਾ ਤਹਿਸੀਲਦਾਰ ਮੁਅੱਤਲ Read Post »

Gunfire

ਲੁਧਿਆਣਾ ਦੇ ਬੱਦੋਵਾਲ ਵਿਖੇ ਚਿੱਟੇ ਦਿਨ ਚੱਲੀਆਂ ਗੋਲੀਆਂ

ਲੁਧਿਆਣਾ, 10 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ (District Ludhiana) ਦੇ ਮੁੱਲਾਪੁਰ ਨੇੜੇ ਬੱਦੋਵਾਲ ਇਲਾਕੇ ਵਿੱਚ ਇੱਕ ਲਗਜ਼ਰੀ ਕਾਰ ਸ਼ੋਅਰੂਮ (Luxury car showroom) ਵਿੱਚ ਦਿਨ-ਦਿਹਾੜੇ ਗੋਲੀਬਾਰੀ (Daylight shooting) ਹੋਈ । ਉਕਤ ਗੋਲੀਆਂ ਦੋ ਬਦਮਾਸ਼ਾਂ ਨੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਾਇਲ ਲਿਮੋਜ਼ਿਨ ਸ਼ੋਅਰੂਮ ਦੇ ਬਾਹਰ ਚਲਾਈਆਂ । ਜਿਸ ਕਾਰਨ ਕੁਝ ਗੋਲੀਆਂ ਕਾਰਾਂ ਦੇ ਅਗਲੇ

ਲੁਧਿਆਣਾ ਦੇ ਬੱਦੋਵਾਲ ਵਿਖੇ ਚਿੱਟੇ ਦਿਨ ਚੱਲੀਆਂ ਗੋਲੀਆਂ Read Post »

Road Accident

ਕਾਰ ਬੱਸ ਦੀ ਟੱਕਰ ਵਿਚ ਚਾਰ ਦੀ ਮੌਤ ਇਕ ਜ਼ਖ਼ਮੀ

ਹੁਸ਼ਿਆਰਪੁਰ, 10 ਜਨਵਰੀ 2026 : ਪੰਜਾਬ ਦੇ ਸ਼ਹਿਰ ਹੁਸ਼ਿਆਰਪੁਰ (Hoshiarpur) ਵਿੱਚ ਸੰਘਣੀ ਧੁੰਦ ਦੌਰਾਨ ਇੱਕ ਕਾਰ ਅਤੇ ਬੱਸ ਦੀ ਟੱਕਰ (Car bus collision) ਹੋਣ ਕਾਰਨ ਚਾਰ ਲੋਕਾਂ ਦੀ ਮੌਤ (Four people died) ਅਤੇ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ (Seriously injured) ਹੋਣ ਦਾ ਪਤਾ ਚੱਲਿਆ ਹੈ । ਕਦੋਂ ਵਾਪਰਿਆ ਹਾਦਸਾ ਉਕਤ ਸੜਕੀ ਹਾਦਸਾ (Road accident) ਪ੍ਰਾਪਤ

ਕਾਰ ਬੱਸ ਦੀ ਟੱਕਰ ਵਿਚ ਚਾਰ ਦੀ ਮੌਤ ਇਕ ਜ਼ਖ਼ਮੀ Read Post »

Scroll to Top