ਪੰਜਾਬ

School Buses

ਨਿਜੀ ਸਕੂਲਾਂ ‘ਚ ਸੇਫ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ : ਐਸ. ਡੀ. ਐਮ.

ਪਟਿਆਲਾ 23 ਅਪ੍ਰੈਲ 2025 : ਪਟਿਆਲਾ ਦੇ ਨਿਜੀ ਸਕੂਲਾਂ ‘ਚ ਸੇਫ ਵਾਹਨ ਨੀਤੀ (Safe School Vehicle Policy) ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦੇਂਦਿਆਂ ਪਟਿਆਲਾ ਦੇ ਐਸ. ਡੀ. ਐਮ. (SDM) ਗੁਰਦੇਵ ਸਿੰਘ ਧੰਮ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਸ (Traffic Police) ਅਧਿਕਾਰੀਆਂ ਨੂੰ ਕਿਹਾ ਕਿ  ਉਹ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕਰਨ । […]

ਨਿਜੀ ਸਕੂਲਾਂ ‘ਚ ਸੇਫ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ : ਐਸ. ਡੀ. ਐਮ. Read Post »

Eyes And Teeth Checkup Camp

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਲਗਾਇਆ 694ਵਾਂ ਫ੍ਰੀ ਚੈੱਕਅਪ ਕੈਂਪ

ਘਨੌਰ, 23 ਅਪ੍ਰੈਲ 2025 : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (Sarbat da Bhla Chretable Trust) ਦੇ ਉਪਰਾਲੇ ਸਦਕਾ ਪਿੰਡ ਰਾਏਪੁਰ ਦੀ ਸਮੂਹ ਪੰਚਾਇਤ ਦੇ ਸਹਿਯੋਗ ਨਾਲ ਅਤੇ ਆਮ ਆਦਮੀ ਦੇ ਬਲਾਕ ਪ੍ਰਧਾਨ ਤੇ ਗਡਰੀਆ ਸਮਾਜ ਐਸੋਸੀਏਸ਼ਨ ਦੇ ਸੀਨੀਅਰ ਆਗੂ ਜਮਨਾ ਰਾਏਪੁਰ ਦੀ ਅਗਵਾਈ ਹੇਠ (Eyes And Teeth Checkup Camp) ਅੱਖਾਂ ਅਤੇ ਦੰਦਾਂ ਦਾ ਫ੍ਰੀ ਚੈੱਕਅਪ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਲਗਾਇਆ 694ਵਾਂ ਫ੍ਰੀ ਚੈੱਕਅਪ ਕੈਂਪ Read Post »

ਪਿੰਡ ਨਵੀਂ ਲਲੋਛੀ ਦੀ ਪੰਚਾਇਤ ਨੇ ਫਿਰਨੀ ਬਣਵਾਉਣ ਲਈ ਹਰਚੰਦ ਸਿੰਘ ਬਰਸਟ ਦਾ ਕੀਤਾ ਧੰਨਵਾਦ

ਪਟਿਆਲਾ, 19 ਅਪ੍ਰੈਲ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪੰਜਾਬ ਦੀਆਂ ਮੰਡੀਆਂ ਅਤੇ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਵਿਕਾਸ ਦਾ ਕਾਰਜ ਜੋਰਾਂ ਨਾਲ ਹੋ ਰਿਹਾ ਹੈ । ਇਸ ਲੜੀ ਤਹਿਤ ਸ. ਬਰਸਟ ਵੱਲੋਂ ਪਿੰਡ ਨਵੀਂ ਲਲੋਛੀ ਦੀ ਫਿਰਨੀ ਬਣਵਾਉਣ ਤੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ

ਪਿੰਡ ਨਵੀਂ ਲਲੋਛੀ ਦੀ ਪੰਚਾਇਤ ਨੇ ਫਿਰਨੀ ਬਣਵਾਉਣ ਲਈ ਹਰਚੰਦ ਸਿੰਘ ਬਰਸਟ ਦਾ ਕੀਤਾ ਧੰਨਵਾਦ Read Post »

ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਪੰਜਾਬ ਦੇ ਵਫ਼ਦ ਨੇ ਲੁਧਿਆਣਾ ਵਿੱਚ ਰੇਤ ਮਾਫੀਆ ਹਿੰਸਾ ਅਤੇ ਗੈਰ-ਕਾਨੂੰਨੀ ਮਾਈਨਿੰਗ ਬਾਰੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਪੰਜਾਬ ਦੇ ਵਫ਼ਦ ਨੇ ਲੁਧਿਆਣਾ ਵਿੱਚ ਰੇਤ ਮਾਫੀਆ ਹਿੰਸਾ ਅਤੇ ਗੈਰ-ਕਾਨੂੰਨੀ ਮਾਈਨਿੰਗ ਬਾਰੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 19 ਅਪ੍ਰੈਲ : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਦਾ ਇੱਕ ਵਫ਼ਦ ਸ਼ੁੱਕਰਵਾਰ ਨੂੰ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮਿਲਿਆ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਹਲਕੇ ਵਿੱਚ ਗੈਰ-ਕਾਨੂੰਨੀ ਰੇਤ ਮਾਈਨਿੰਗ ਅਤੇ ਪਿੰਡ ਵਾਸੀਆਂ ਵਿਰੁੱਧ ਬੇਰਹਿਮੀ ਨਾਲ ਕੀਤੀ ਜਾ ਰਹੀ ਹਿੰਸਾ ਦੀ ਚਿੰਤਾਜਨਕ ਸਥਿਤੀ ਬਾਰੇ ਇੱਕ ਵਿਸਤ੍ਰਿਤ ਮੰਗ

ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਪੰਜਾਬ ਦੇ ਵਫ਼ਦ ਨੇ ਲੁਧਿਆਣਾ ਵਿੱਚ ਰੇਤ ਮਾਫੀਆ ਹਿੰਸਾ ਅਤੇ ਗੈਰ-ਕਾਨੂੰਨੀ ਮਾਈਨਿੰਗ ਬਾਰੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ Read Post »

ਬਕਾਇਆਂ ਨੂੰ ਲੈ ਕੇ ਐਮ. ਡੀ. ਪੀ. ਆਰ. ਟੀ. ਸੀ.  ਨੂੰ ਮਿਲੇ ਐਸੋਸੀਏਸ਼ਨ ਦੇ ਪ੍ਰਤੀਨਿਧ

ਬਕਾਇਆਂ ਨੂੰ ਲੈ ਕੇ ਐਮ. ਡੀ. ਪੀ. ਆਰ. ਟੀ. ਸੀ.  ਨੂੰ ਮਿਲੇ ਐਸੋਸੀਏਸ਼ਨ ਦੇ ਪ੍ਰਤੀਨਿਧ

ਪਟਿਆਲਾ : ਮਾਰਚ ਮਹੀਨੇ ਦੀ ਅੱਧੀ ਪੈਨਸ਼ਨ ਪਾਏ ਜਾਣ ਕਾਰਨ ਪੀ. ਆਰ. ਟੀ. ਸੀ. ਪੈਨਸ਼ਨਰਾਂ ਦੇ ਰੋਹ ਨੂੰ  ਮੁੱਖ ਰਖਦਿਆਂ ਪੀ. ਆਰ. ਟੀ. ਸੀ. ਪੈਨਸ਼ਨਰਜ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਨੁਮਾਇੰਦੇ , ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ  ਦੀ ਅਗਵਾਈ ਵਿਚ ਐਮ. ਡੀ. ਪੀ. ਆਰ. ਟੀ. ਸੀ.  ਨੂੰ ਮਿਲੇ, ਜਿਸ ਵਿੱਚ ਬਚਨ ਸਿੰਘ ਅਰੋੜਾ

ਬਕਾਇਆਂ ਨੂੰ ਲੈ ਕੇ ਐਮ. ਡੀ. ਪੀ. ਆਰ. ਟੀ. ਸੀ.  ਨੂੰ ਮਿਲੇ ਐਸੋਸੀਏਸ਼ਨ ਦੇ ਪ੍ਰਤੀਨਿਧ Read Post »

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

ਪਟਿਆਲਾ ‘ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

ਪਟਿਆਲਾ, 19 ਅਪ੍ਰੈਲ : ਪਟਿਆਲਾ ਵਿਖੇ ਨਸ਼ਿਆਂ ਵਿਰੁੱਧ ਅਰੰਭੀ ਮੁਹਿੰਮ ਨੂੰ ਉਸ ਵੇਲੇ ਹੋਰ ਬਲ ਮਿਲਿਆ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੈਡ ਕਰਾਸ ਸਾਕੇਤ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਵਿਖੇ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਸ਼ੁਰੂ ਹੋ ਗਈਆਂ ।  ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਪਟਿਆਲਾ ‘ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ Read Post »

Assault

ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੱਕ ਕਿਲੋ ਅਫੀਮ ਸਮੇਤ ਕੀਤਾ ਕਾਬੂ 

ਘਨੌਰ, 19 ਅਪ੍ਰੈਲ :  ਥਾਣਾ ਸ਼ੰਭੂ ਪੁਲਸ ਨੇ ਦੋ ਵਿਅਕਤੀਆਂ ਤੋਂ ਇੱਕ ਕਿਲੋ ਅਫੀਮ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਹਾਇਕ ਥਾਣੇਦਾਰ ਬਲਬੀਰ ਸਿੰਘ

ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੱਕ ਕਿਲੋ ਅਫੀਮ ਸਮੇਤ ਕੀਤਾ ਕਾਬੂ  Read Post »

Assault

ਨਸ਼ੇ ਦੀਆਂ 120 ਨਸ਼ੀਲੀਆ ਗੋਲੀਆ ਬਰਾਮਦ, ਇੱਕ ਕਾਬੂ 

ਘਨੌਰ, 19 ਅਪ੍ਰੈਲ : ਥਾਣਾ ਖੇੜੀ ਗੰਢਿਆਂ ਪੁਲਿਸ ਨੇ ਇੱਕ ਵਿਅਕਤੀ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਥਾਣਾ ਮੁਖੀ ਨੇ ਦੱਸਿਆ ਕਿ ਐਸ. ਆਈ. ਸਵਰਨ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ  ਬਾ-ਹੱਦ ਖੇੜੀ ਗੰਡਿਆ ਕੋਲ ਮੌਜੂਦ ਸੀ । ਜਦੋਂ ਪੁਲਸ ਨੇ ਇਸ ਵਿਅਕਤੀ ਨੂੰ ਸ਼ੱਕ ਦੇ ਅਧਾਰ

ਨਸ਼ੇ ਦੀਆਂ 120 ਨਸ਼ੀਲੀਆ ਗੋਲੀਆ ਬਰਾਮਦ, ਇੱਕ ਕਾਬੂ  Read Post »

Assault

ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆ ਧਮਕੀਆ ਦੇਣ ਦੇ ਮਾਮਲੇ ‘ਚ 4 ਖਿਲਾਫ ਮਾਮਲਾ ਦਰਜ 

ਘਨੌਰ, 19 ਅਪ੍ਰੈਲ : ਥਾਣਾ ਸ਼ੰਭੂ ਪੁਲਿਸ ਨੇ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆ ਧਮਕੀਆ ਦੇਣ ਦੇ ਮਾਮਲੇ ‘ਚ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ । ਥਾਣਾ ਸ਼ੰਭੂ ਪੁਲਿਸ ਕੋਲ ਸ਼ਿਕਾਇਤਕਰਤਾ ਜਗਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਮੋਹੀ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮਿਤੀ 15/04/25 ਸਮਾ 11 ਵਜੇ ਦੇ ਕਰੀਬ

ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆ ਧਮਕੀਆ ਦੇਣ ਦੇ ਮਾਮਲੇ ‘ਚ 4 ਖਿਲਾਫ ਮਾਮਲਾ ਦਰਜ  Read Post »

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾ

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾ

ਚੰਡੀਗੜ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤ ਲਈ ਬਣੀ ਭਰਤੀ ਕਮੇਟੀ ਵੱਲੋਂ ਜਾਰੀ ਭਰਤੀ ਮੁਹਿੰਮ ਦਾ ਅੱਜ ਇੱਕ ਮਹੀਨਾ ਪੂਰਾ ਹੋਇਆ। ਪੰਜਾਬੀਆਂ ਤੋਂ ਮਿਲੇ ਵੱਡੇ ਜਨ ਸਮਰਥਨ ਤੇ ਭਰਤੀ ਕਮੇਟੀ ਮੈਬਰਾਂ ਨੇ ਕਿਹਾ ‘ ਧੰਨਵਾਦ ਪੰਥ ਅਤੇ ਪੰਜਾਬ ਦੇ ਰਾਖਿਓ’ ਭਰਤੀ ਮੁਹਿੰਮ ਦੇ ਇੱਕ ਮਹੀਨਾ ਪੂਰਾ ਹੋਣ ਤੇ ਭਰਤੀ

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾ Read Post »

Scroll to Top