ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰ
ਪਾਤੜਾਂ, 18 ਅਪ੍ਰੈਲ : ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ ਹੈ । ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ […]




