ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ ‘ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾ
ਪਟਿਆਲਾ, ਸਨੌਰ, 17 ਅਪ੍ਰੈਲ : ‘ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਦੇ ਹੱਕ ‘ਚ ਲਿਆ ਗਿਆ ਫੈਸਲਾ ਦਲਿਤਾਂ ਦੇ ਨੌਜਵਾਨਾਂ ਲਈ ਤਰੱਕੀ ਦੇ ਰਸਤੇ ਖੋਲ੍ਹੇਗਾ।’ ਇਹ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤਾ । ਅੱਜ ਇੱਥੇ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਜੋ ਕੰਮ ਪਿਛਲੇ 75 […]








