ਸਰਕਾਰ ਨੇ ਸਿਹਤ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਕੀਤੇ ਤਬਾਦਲੇ
ਚੰਡੀਗੜ੍ਹ, 29 ਦਸੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਨੇ ਸਿਹਤ ਵਿਭਾਗ ਦੇ ਉਨ੍ਹਾਂ ਚਾਰ ਅਧਿਕਾਰੀਆਂ ਦੇ ਤਬਾਦਲੇ (Transfers of officers) ਕਰ ਦਿੱਤੇ ਹਨ, ਜਿਨ੍ਹਾਂ ਨੂੰ ਹਾਲ ਹੀ ਵਿਚ ਤਰੱਕੀ ਦਿੱਤੀ ਗਈ ਸੀ । ਤਬਾਦਲਾ ਹੋਏ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਕੀ ਗਿਆ […]
ਸਰਕਾਰ ਨੇ ਸਿਹਤ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਕੀਤੇ ਤਬਾਦਲੇ Read Post »










