ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 4683.94 ਕਰੋੜ ਰੁਪਏ ਸਰਕਾਰ ਨੇ ਕੀਤੇ ਜਾਰੀ
ਚੰਡੀਗੜ੍ਹ 22 ਦਸੰਬਰ 2025 : ਸਮਾਜਿਕ ਸੁਰੱਖਿਆ-ਮਹਿਲਾ ਅਤੇ ਬਾਲ ਵਿਕਾਸ ਮੰਤਰੀ (Minister of Social Security-Women and Child Development) ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਨੂੰ ਲਗਾਤਾਰ ਲਾਗੂ ਕਰ ਰਹੀ ਹੈ । […]
ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 4683.94 ਕਰੋੜ ਰੁਪਏ ਸਰਕਾਰ ਨੇ ਕੀਤੇ ਜਾਰੀ Read Post »









