ਖੇਡ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਟਰਾਇਲ 8 ਤੋਂ 12 ਅਪ੍ਰੈਲ ਤੱਕ ਹੋਣਗੇ : ਜ਼ਿਲ੍ਹਾ ਖੇਡ ਅਫ਼ਸਰ
ਸੰਗਰੂਰ, 7 ਅਪ੍ਰੈਲ : ਖੇਡ ਵਿਭਾਗ ਪੰਜਾਬ ਵਲੋਂ ਸਾਲ 2025—26 ਦੇ ਸੈਸ਼ਨ ਦੌਰਾਨ ਖੇਡ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਿਲ ਕਰਨ ਲਈ ਟਰਾਇਲ ਲਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਦੀਪ ਸਿੰਘ ਜਿਲ੍ਹਾ ਖੇਡ ਅਫਸਰ ਸੰਗਰੂਰ ਨੇ ਦੱਸਿਆ ਕਿ ਇਹ ਟਰਾਇਲ 8.04.2025 ਤੋਂ 12.04.2025 ਨੂੰ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਲਏ ਜਾਣਗੇ । […]
ਖੇਡ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਟਰਾਇਲ 8 ਤੋਂ 12 ਅਪ੍ਰੈਲ ਤੱਕ ਹੋਣਗੇ : ਜ਼ਿਲ੍ਹਾ ਖੇਡ ਅਫ਼ਸਰ Read Post »




