ਤੈਮੂਰ ਬੈਦਿਆ ਨੇ ਤਾਈਕਵਾਂਡੋ ਵਿੱਚ ਹਾਸਲ ਕੀਤਾ ਗੋਲਡ ਮੈਡਲ
ਪਟਿਆਲਾ, 21 ਸਤੰਬਰ 2025 : 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 (69th District Level School Games Year 2025-26) ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਸੰਜੀਵ ਸ਼ਰਮਾ, ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਰਵਿੰਦਰਪਾਲ ਸ਼ਰਮਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਕਰਮਜੀਤ ਕੁਮਾਰ, ਮੋਹਿਤ, ਬੱਧ ਰਾਮ ਅਤੇ ਮਨਦੀਪ […]
ਤੈਮੂਰ ਬੈਦਿਆ ਨੇ ਤਾਈਕਵਾਂਡੋ ਵਿੱਚ ਹਾਸਲ ਕੀਤਾ ਗੋਲਡ ਮੈਡਲ Read Post »









