ਨਗਰ ਨਿਗਮ ਪਟਿਆਲਾ ਦੀ ਬਿਲਡਿੰਗ ਬ੍ਰਾਂਚ ਦਾ ਅਜੀਬੋ ਗਰੀਬ ਕਾਰਨਾਮਾ
ਪਟਿਆਲਾ, 14 ਜੁਲਾਈ 2025 : ਨਗਰ ਨਿਗਮ ਪਟਿਆਲਾ (Municipal Corporation Patiala) ਦੀ ਬਿਲਡਿੰਗ ਬ੍ਰਾਂਚ ਦੇ ਬਿਲਡਿੰਗ ਇੰਸਪੈਕਟਰ ਅੰਜਨਾ ਨੂੰ ਦਿੱਤੇ ਗਏ ਵੱਖ-ਵੱਖ ਖੇਤਰਾਂ ਵਿਚ ਤ੍ਰਿਪੜੀ ਖੇਤਰ ਵਿਚ ਹਨੂੰਮਾਨ ਮੰਦਰ ਰੋਡ ਤੇ ਬਣੀ ਨਜਾਇਜ਼ ਬਿਲਡਿੰਗ (Illegal building) ਦੇ ਮਾਮਲੇ ਵਿਚ ਜਦੋਂ ਬਿਲਡਿੰਗ ਇੰਸਪੈਕਟਰ ਅੰਜਨਾ ਨਾਲ ਫੋਨ ਤੇ ਗੱਲਬਾਤ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਗਈ ਤਾਂ ਉਨ੍ਹਾਂ ਆਮ […]
ਨਗਰ ਨਿਗਮ ਪਟਿਆਲਾ ਦੀ ਬਿਲਡਿੰਗ ਬ੍ਰਾਂਚ ਦਾ ਅਜੀਬੋ ਗਰੀਬ ਕਾਰਨਾਮਾ Read Post »









