ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ
ਸ਼ੰਭੂ/ਰਾਜਪੁਰਾ/ਪਟਿਆਲਾ, 20 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ੰਭੂ ਬਾਰਡਰ ਦਾ ਦੌਰਾ ਕਰਕੇ ਇੱਥੇ ਜੀ. ਟੀ. ਰੋਡ ਰਾਹੀਂ ਅੰਬਾਲਾ-ਦਿੱਲੀ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ਉਤੇ ਰੁਕਾਵਟਾਂ ਚੁੱਕੇ ਜਾਣ ਦਾ ਜਾਇਜ਼ਾ ਲਿਆ । ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਅੰਬਾਲਾ ਦੇ ਡਿਪਟੀ […]
ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ Read Post »










