ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਮਾਨ ਸਰਕਾਰ : ਕੁਲਵੰਤ ਸਿੰਘ ਬਾਜ਼ੀਗਰ
ਸ਼ੁਤਰਾਣਾ/ਪਟਿਆਲਾ, 9 ਅਪ੍ਰੈਲ : ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ । ਐਮ.ਐਲ.ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਹਲਕੇ ਦੇ 10 ਸਕੂਲਾਂ ‘ਚ 1 ਕਰੋੜ 72 ਲੱਖ ਰੁਪਏ ਦੇ ਵਿਕਾਸ ਕਾਰਜਾਂ […]
ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਮਾਨ ਸਰਕਾਰ : ਕੁਲਵੰਤ ਸਿੰਘ ਬਾਜ਼ੀਗਰ Read Post »








