ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ
ਪਟਿਆਲਾ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਖੇ ਪੰਜਾਬ ਸਰਕਾਰ ਵੱਲੋਂ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ । ਉਨ੍ਹਾਂ ਨੇ ਇਸ ਮੌਕੇ ਪਟਿਆਲਾ ਹੈਲਥ ਫਾਉਂਡੇਸ਼ਨ ਯੂ.ਐਯ.ਏ ਚੈਪਟਰ ਦੇ ਸਹਿਯੋਗ ਨਾਲ ਐਮਰਜੈਂਸੀ ਦੇ ਆਈ. ਸੀ. ਯੂ. ਵਿਖੇ 11 […]









