ਪੰਜਾਬ

Vigilance Bureau

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 9 ਜਨਵਰੀ 2026 : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2,000 ਰੁਪਏ ਦੀ ਰਿਸ਼ਵਤ ਲੈਂਦੇ (Taking bribes) ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਇਸ ਤੋਂ ਇਲਾਵਾ, […]

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਲਰਕ ਗ੍ਰਿਫ਼ਤਾਰ Read Post »

Dr. Baljeet Kaur

ਪੰਜਾਬ ਸਰਕਾਰ ਦੇ ਦਖ਼ਲ ਨਾਲ ਰੁਕੇ 64 ਬਾਲ ਵਿਆਹ

ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ (Child Development Minister) ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ‘ਚੋਂ ਖ਼ਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ । ਜਿਸ ਦੇ ਚਲਦਿਆਂ ਕਈ ਥਾਵਾਂ ਤੇ ਬਾਲ ਵਿਆਹਾਂ ਨੂੰ ਰੋਕਿਆ ਵੀ ਗਿਆ

ਪੰਜਾਬ ਸਰਕਾਰ ਦੇ ਦਖ਼ਲ ਨਾਲ ਰੁਕੇ 64 ਬਾਲ ਵਿਆਹ Read Post »

Prison

ਜਿਨਸੀ ਸ਼ੋਸ਼ਣ ਮਾਮਲੇ ਵਿਚ ਦੋ ਨੂੰ ਸੁਣਾਈ 20-20 ਸਾਲ ਦੀ ਕੈਦ

ਜਲੰਧਰ, 8 ਜਨਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ 16 ਸਾਲ ਦੇ ਨਾਬਾਲਗ ਨਾਲ ਸਾਲ 2022 ਵਿਚ ਜਿਨਸੀ ਸ਼ੋਸ਼ਣ (Sexual abuse) ਕਰਨ ਦੇ ਮਾਮਲੇ ਵਿੱਚ ਐਡੀਸ਼ਨਲ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਵਿੱਚ ਸੁਣਵਾਈ ਹੋਈ । ਕਿੰਨੇ ਕਿੰਨੇ ਸਾਲ ਦੀ ਕੈਦ ਤੇ ਸੁਣਾਇਆ ਗਿਆ ਹੈ ਜੁਰਮਾਨਾ ਮਿਲੀ ਜਾਣਕਾਰੀ ਅਨੁਸਾਰ ਮਾਨਯੋਗ ਅਦਾਲਤ (Court) ਨੇ

ਜਿਨਸੀ ਸ਼ੋਸ਼ਣ ਮਾਮਲੇ ਵਿਚ ਦੋ ਨੂੰ ਸੁਣਾਈ 20-20 ਸਾਲ ਦੀ ਕੈਦ Read Post »

Kisan Mazdoor Morcha

ਕੇ. ਐਮ. ਐਮ. ਨੇ ਮੀਟਿੰਗ ਕਰਕੇ ਕੀਤੇ ਕਈ ਅਹਿਮ ਐਲਾਨ

ਚੰਡੀਗੜ੍ਹ, 8 ਜਨਵਰੀ 2026 :  ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੇ ਕਿਸਾਨ ਭਵਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕਿਸਾਨ ਮਜ਼ਦੂਰ ਮੋਰਚਾ (Kisan Mazdoor Morcha) ਵੱਲੋਂ ਪੰਜਾਬ ਅਤੇ ਦੇਸ਼ ਭਰ ਵਿੱਚ ਚਲ ਰਹੇ ਕਿਸਾਨ ਮਜ਼ਦੂਰ ਵਿਰੋਧੀ ਕਾਨੂੰਨਾਂ (Anti-farmer labor laws) ਅਤੇ ਸਰਕਾਰੀ ਨੀਤੀਆਂ ਖ਼ਿਲਾਫ਼ ਆਉਣ ਵਾਲੇ ਅੰਦੋਲਨਾਂ ਦਾ ਐਲਾਨ ਕੀਤਾ ਗਿਆ । ਮੀਟਿੰਗ ਵਿਚ ਕੀ ਸੰਘਰਸ਼ੀ ਰਣਨੀਤੀ

ਕੇ. ਐਮ. ਐਮ. ਨੇ ਮੀਟਿੰਗ ਕਰਕੇ ਕੀਤੇ ਕਈ ਅਹਿਮ ਐਲਾਨ Read Post »

Court Complex

ਬੰਬ ਦੀ ਧਮਕੀ ਮਿਲਣ ਤੇ ਕਰਵਾਇਆ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਖਾਲੀ

ਫਿਰੋਜਪੁਰ, 8 ਜਨਵਰੀ 2026 : ਪੰਜਾਬ ਦੇ ਸ਼ਹਿਰ ਫ਼ਿਰੋਜ਼ਪੁਰ (Ferozepur) ਵਿਖੇ ਬਣੇ ਕੋਰਟ ਕੰਪਲੈਕਸ ਨੂੰ ਉਸ ਵੇਲੇ ਖ਼ਾਲੀ ਕਰਵਾ ਲਿਆ ਗਿਆ ਜਦੋਂ ਉਸ ਨੂੰ ਬੰਬ ਨਾਲ ਉਡਾਉਣ (To blow up with a bomb) ਦੀ ਧਮਕੀ ਮਿਲੀ । ਧਮਕੀ ਭਰੀ ਈਮੇਲ ਕਿਸ ਦੀ ਈਮੇਲ ਤੇ ਆਈ ਕੋਰਟ ਕੰਪਲੈਕਸ (Court Complex) ਨੂੰ ਜੋ ਬੰਬ ਨਾਲ ਉਡਾਉਣ ਦੀ

ਬੰਬ ਦੀ ਧਮਕੀ ਮਿਲਣ ਤੇ ਕਰਵਾਇਆ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਖਾਲੀ Read Post »

Kataroo

ਸੱਤ ਮਹੀਨਿਆਂ ਵਿਚ ਕੀਤਾ ਹਜ਼ਾਰ ਤੋਂ ਵਧ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ

ਚੰਡੀਗੜ੍ਹ 8 ਜਨਵਰੀ 2026 : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ (Department of Forests and Wildlife Conservation) ਨੇ ਪਿਛਲੇ ਸੱਤ ਮਹੀਨਿਆਂ ਵਿੱਚ 1,000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ (Regularize services) ਕੀਤਾ ਹੈ ਅਤੇ 519 ਹੋਰ ਸੀਨੀਅਰ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ ਪ੍ਰਸਤਾਵ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ

ਸੱਤ ਮਹੀਨਿਆਂ ਵਿਚ ਕੀਤਾ ਹਜ਼ਾਰ ਤੋਂ ਵਧ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ Read Post »

Bhagwant Mann

ਮੁੱਖ ਮੰਤਰੀ ਮਾਨ ਨੇ ਜਥੇਦਾਰ ਗੜਗੱਜ ਨੂੰ ਕੀਤੀ ਅਪੀਲ

ਚੰਡੀਗੜ੍ਹ, 8 ਜਨਵਰੀ 2026 :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Giani Kuldeep Singh Gargajj) ਨੂੰ ਅਪੀਲ ਕੀਤੀ ਕਿ ਜਦੋਂ ਉਹ 15 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ (Akal Takht Sahib) ‘ਤੇ ਪੇਸ਼ ਹੋਣਗੇ ਤਾਂ ਇਸਦਾ ਸਿੱਧਾ ਪ੍ਰਸਾਰਣ ਸਾਰੇ ਚੈਨਲਾਂ ‘ਤੇ ਕੀਤਾ

ਮੁੱਖ ਮੰਤਰੀ ਮਾਨ ਨੇ ਜਥੇਦਾਰ ਗੜਗੱਜ ਨੂੰ ਕੀਤੀ ਅਪੀਲ Read Post »

Speaker Sadhwan

328 ਪਾਵਨ ਸਰੂਪ ਮਾਮਲੇ ਵਿਚ ਐੱਸ. ਜੀ. ਪੀ.ਸੀ. ‘ਤੇ ਕਾਬਜ਼ ਧਿਰ ਨੂੰ ਸੰਧਵਾਂ ਨੇ ਘੇਰਿਆ

ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ (328 Holy forms) ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) (S. G. P. C.) ‘ਤੇ ਕਾਬਜ਼ ਧਿਰ ਨੂੰ ਘੇਰਦਿਆਂ ਕਿਹਾ ਕਿ ਇਕ ਪਾਸੇ ਕਾਬਜ਼ ਧਿਰ

328 ਪਾਵਨ ਸਰੂਪ ਮਾਮਲੇ ਵਿਚ ਐੱਸ. ਜੀ. ਪੀ.ਸੀ. ‘ਤੇ ਕਾਬਜ਼ ਧਿਰ ਨੂੰ ਸੰਧਵਾਂ ਨੇ ਘੇਰਿਆ Read Post »

Brar

ਐਨ. ਆਈ. ਏ. ਅਦਾਲਤ ਕਰਨ ਜਾ ਰਹੀ ਹੈ ਗੋਲਡੀ ਨੂੰ ਭਗੌੜਾ ਐਲਾਨਣ ਦੀ ਤਿਆਰੀ

ਚੰਡੀਗੜ੍ਹ, 8 ਜਨਵਰੀ 2026 : ਚੰਡੀਗੜ੍ਹ ਦੀ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) (N. I. A.) ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ (Goldy Brar) ਨੂੰ ਭਗੌੜਾ ਐਲਾਨਣ (To declare a fugitive) ਦੀ ਤਿਆਰੀ ਕਰ ਲਈ ਹੈ । ਕਿਸ ਮਾਮਲੇ ਵਿਚ ਕੀਤੀ ਜਾ ਰਹੀ ਹੈ ਇਹ ਕਾਰਵਾਈ ਮਿਲੀ ਜਾਣਕਾਰੀ

ਐਨ. ਆਈ. ਏ. ਅਦਾਲਤ ਕਰਨ ਜਾ ਰਹੀ ਹੈ ਗੋਲਡੀ ਨੂੰ ਭਗੌੜਾ ਐਲਾਨਣ ਦੀ ਤਿਆਰੀ Read Post »

War On Drug

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਦੂਸਰੇ ਪੜਾਅ ਦੀ ਹੋਈ ਸ਼ੁਰੂਆਤ

ਜਲੰਧਰ, 7 ਜਨਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਬਣੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ (War on drugs campaign) ਦੇ ਦੂਸਰੇ ਪੜਾਅ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ (Party convener Arvind Kejriwal) ਵੱਲੋਂ ਕੀਤੀ ਗਈ । ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਸਿੱਖਿਆ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਦੂਸਰੇ ਪੜਾਅ ਦੀ ਹੋਈ ਸ਼ੁਰੂਆਤ Read Post »

Scroll to Top