ਰਾਣਾ ਬਲਾਚੌਰੀਆ ਕਤਲ ਮਾਮਲੇ ਵਿਚ ਇਕ ਹੋਰ ਮੁਲਜਮ ਗ੍ਰਿਫ਼ਤਾਰ
ਚੰਡੀਗੜ੍ਹ, 4 ਮਈ 2026 : ਪੰਜਾਬ ਦੇ ਚਰਚਿਤ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ (Rana Balachauria) ਕਤਲ ਮਾਮਲੇ ਵਿਚ ਅੱਜ ਪੁਲਸ ਵਲੋਂ ਇਕ ਹੋਰ ਮੁਲਜਮ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਮੁਲਜਮ ਮਿਲੀ ਜਾਣਕਾਰੀ ਅਨੁਸਾਰ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਸਬੰਧੀ ਜੋ ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (Anti-Gangster Task […]
ਰਾਣਾ ਬਲਾਚੌਰੀਆ ਕਤਲ ਮਾਮਲੇ ਵਿਚ ਇਕ ਹੋਰ ਮੁਲਜਮ ਗ੍ਰਿਫ਼ਤਾਰ Read Post »










