ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 7 ਅਪ੍ਰੈਲ : ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ […]
ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ Read Post »







