ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ
ਪਟਿਆਲਾ, 26 ਮਾਰਚ : ਨਗਰ ਨਿਗਮ ਪਟਿਆਲਾ ਨੇ ਅੱਜ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ ਅਮਲ ਵਿੱਚ ਲਿਆਂਦੀ। ਇਸੇ ਦੌਰਾਨ ਨਿਗਮ ਨੇ 31 ਮਾਰਚ 2025 ਤੱਕ ਪ੍ਰਾਪਰਟੀ ਟੈਕਸ ਦਾ ਬਕਾਇਆ ਨਾ ਭਰਨ ਵਾਲੇ ਯੂਨਿਟਾਂ ਨੂੰ ਸੀਲ ਕਰਨ ਲਈ ਵੱਖੋ-ਵੱਖਰੀਆ 10 ਸੀਲਿੰਗ ਟੀਮਾਂ ਦਾ ਵੀ ਗਠਨ ਕੀਤਾ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ […]
ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ Read Post »







