ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ ਸ਼ਿਕਾਇਤ ਨਿਵਾਰਣ ਅਫਸਰਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਮੰਤਰੀ ਨੇ ਅਧਿਕਾਰੀਆਂ ਨੂੰ ਸ਼ਿਕਾਇਤ ਨਿਵਾਰਣ ਅਫ਼ਸਰਾਂ ਦੀ ਟੈਲੀਫੋਨ ਡਾਇਰੈਕਟਰੀ ਜਲਦ ਤਿਆਰ ਕਰਨ ਦੇ ਦਿੱਤੇ ਨਿਰਦੇਸ਼ ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਚੰਡੀਗੜ੍ਹ, 16 ਜਨਵਰੀ : ਮੁੱਖ ਮੰਤਰੀ […]









