ਰਾਸ਼ਟਰੀ

Woman Cop Attacked

ਛੱਤੀਸਗੜ੍ਹ ‘ਚ ਮਹਿਲਾ ਪੁਲਸ ਮੁਲਾਜ਼ਮ ਨਾਲ ਦਰਿੰਦਗੀ

ਰਾਏਗੜ੍ਹ, 3 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ (Chhattisgarh) ਦੇ ਰਾਏਗੜ੍ਹ ਜ਼ਿਲੇ ‘ਚ ਮਾਈਨਿੰਗ ਵਿਰੋਧੀ ਪ੍ਰਦਰਸ਼ਨ ਦੌਰਾਨ ਡਿਊਟੀ ‘ਤੇ ਤਾਇਨਾਤ ਇਕ ਮਹਿਲਾ ਕਾਂਸਟੇਬਲ (Female Constable) ਦੇ ਕੱਪੜੇ ਪਾੜਨ ਅਤੇ ਉਸ ਨੂੰ ਅਰਧ ਨਗਨ (Semi-nude) ਕਰ ਕੇ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ‘ਚ ਭਾਰੀ ਗੁੱਸਾ ਹੈ । ਕੱਪੜੇ […]

ਛੱਤੀਸਗੜ੍ਹ ‘ਚ ਮਹਿਲਾ ਪੁਲਸ ਮੁਲਾਜ਼ਮ ਨਾਲ ਦਰਿੰਦਗੀ Read Post »

Enforcement Directorate

ਪੱਛਮੀ ਬੰਗਾਲ ਦੇ ਮੰਤਰੀ ਦੀ 3.60 ਕਰੋੜ ਦੀ ਜਾਇਦਾਦ ਜ਼ਬਤ

ਕੋਲਕਾਤਾ, 3 ਜਨਵਰੀ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਪੱਛਮੀ ਬੰਗਾਲ ‘ਚ ਪ੍ਰਾਇਮਰੀ ਅਧਿਆਪਕ ਭਰਤੀ ਘਪਲੇ (Primary teacher recruitment scam) ਨੂੰ ਲੈ ਕੇ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਚੰਦਰਨਾਥ ਸਿਨ੍ਹਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਲਗਭਗ 3.60 ਕਰੋੜ ਰੁਪਏ ਦੀ ਜਾਇਦਾਦ ਜ਼ਬਤ (Property seizure) ਕਰ ਲਈ ਹੈ ।

ਪੱਛਮੀ ਬੰਗਾਲ ਦੇ ਮੰਤਰੀ ਦੀ 3.60 ਕਰੋੜ ਦੀ ਜਾਇਦਾਦ ਜ਼ਬਤ Read Post »

Gurpatwant Pannu

ਖ਼ਾਲਿਸਤਾਨੀ ਅੱਤਵਾਦੀ ਦੀ ਰਾਸ਼ਟਰੀ ਗਾਨ ਨੂੰ ਲੈ ਕੇ ਧਮਕੀ

ਗੁਰਦਾਸਪੁਰ, 3 ਜਨਵਰੀ 2026 : ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ‘ਸਿੱਖਸ ਫ਼ਾਰ ਜਸਟਿਸ (Sikhs for Justice) ਦੇ ਅਖੌਤੀ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਭੜਕਾਊ ਬਿਆਨ ਦੇ ਕੇ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ । ਤਾਜ਼ਾ ਜਾਰੀ ਇਕ ਵੀਡੀਓ ਵਿਚ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ

ਖ਼ਾਲਿਸਤਾਨੀ ਅੱਤਵਾਦੀ ਦੀ ਰਾਸ਼ਟਰੀ ਗਾਨ ਨੂੰ ਲੈ ਕੇ ਧਮਕੀ Read Post »

Devendra Fadnavis

ਮਹਾਰਾਸ਼ਟਰ ‘ਚ ਸਿਰਫ਼ ਮਰਾਠੀ ਭਾਸ਼ਾ ਲਾਜ਼ਮੀ : ਫੜਨਵੀਸ

ਪੁਣੇ, 3 ਜਨਵਰੀ 2026 : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ (Chief Minister Devendra Fadnavis) ਨੇ ਕਿਹਾ ਹੈ ਕਿ ਮਹਾਰਾਸ਼ਟਰ ‘ਚ ਸਿਰਫ਼ ਮਰਾਠੀ ਹੀ ਲਾਜ਼ਮੀ (Marathi is mandatory) ਹੈ, ਕੋਈ ਹੋਰ ਭਾਸ਼ਾ ਨਹੀਂ । 99ਵੇਂ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਮੌਕੇ ਫੜਨਵੀਸ ਨੇ ਕੀ ਆਖਿਆ ਸਤਾਰਾ ‘ਚ 99ਵੇਂ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ (99th All

ਮਹਾਰਾਸ਼ਟਰ ‘ਚ ਸਿਰਫ਼ ਮਰਾਠੀ ਭਾਸ਼ਾ ਲਾਜ਼ਮੀ : ਫੜਨਵੀਸ Read Post »

Elon Musk

ਕੇਂਦਰ ਸਰਕਾਰ ਦਾ ਐਲਨ ਮਸਕ ਦੀ ਕੰਪਨੀ ਨੂੰ ਨਿਰਦੇਸ਼

ਨਵੀਂ ਦਿੱਲੀ, 3 ਜਨਵਰੀ 2026 : ਭਾਰਤ ਦੇਸ਼ ਦੀ ਕੇਂਦਰ ਸਰਕਾਰ (Central Government) ਨੇ ਅਮਰੀਕੀ ਉਦਯੋਗਪਤੀ ਐਲਨ ਮਸਕ (Elon Musk) ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (Social media platform ‘X’) ਨੂੰ ਇਕ ਸਖ਼ਤ ਨੋਟਿਸ ਜਾਰੀ ਕੀਤਾ ਜਿਸ ‘ਚ ਉਸ ਨੂੰ ਪਲੇਟਫਾਰਮ ਤੋਂ ਏ. ਆਈ. ਵੱਲੋਂ ਤਿਆਰ ਕੀਤੀਆਂ ਗਈਆਂ ਸਾਰੀਆਂ ਅਸ਼ਲੀਲ ਤੇ ਗੈਰ-ਕਾਨੂੰਨੀ ਸਮੱਗਰੀਆਂ ਨੂੰ

ਕੇਂਦਰ ਸਰਕਾਰ ਦਾ ਐਲਨ ਮਸਕ ਦੀ ਕੰਪਨੀ ਨੂੰ ਨਿਰਦੇਸ਼ Read Post »

Ashwani vaishnav

ਬੁਲੇਟ ਟ੍ਰੇਨ ਰਾਹੀਂ 1.58 ਘੰਟੇ ‘ਚ ਪਹੁੰਚ ਜਾਵਾਂਗੇ ਅਹਿਮਦਾਬਾਦ : ਵੈਸ਼ਨਵ

ਨਵੀਂ ਦਿੱਲੀ, 3 ਜਨਵਰੀ 2026 : ਭਾਰਤ ਦੇਸ਼ ਦੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ (Railway Minister Ashwini Vaishnav) ਨੇ ਕਿਹਾ ਹੈ ਕਿ ਬੁਲੇਟ ਟ੍ਰੇਨ ਪ੍ਰੋਜੈਕਟ ਰਾਹੀਂ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਇਸ ਦੇ ਸੰਚਾਲਨ ਨਾਲ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ ਅਤੇ ਯਾਤਰੀ ਮੁੰਬਈ ਅਤੇ ਅਹਿਮਦਾਬਾਦ ਦਰਮਿਆਨ ਸਫ਼ਰ ਸਿਰਫ਼ 1 ਘੰਟਾ 58 ਮਿੰਟ

ਬੁਲੇਟ ਟ੍ਰੇਨ ਰਾਹੀਂ 1.58 ਘੰਟੇ ‘ਚ ਪਹੁੰਚ ਜਾਵਾਂਗੇ ਅਹਿਮਦਾਬਾਦ : ਵੈਸ਼ਨਵ Read Post »

job scam

ਬੈਂਗਲੁਰੂ ਅੱਤਵਾਦੀ ਸਾਜ਼ਿਸ਼ੀ ਮਾਮਲੇ ਵਿਚ ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਇਰ

ਨਵੀਂ ਦਿੱਲੀ, 3 ਜਨਵਰੀ 2026 : ਰਾਸ਼ਟਰੀ ਜਾਂਚ ਏਜੰਸੀ (National Investigation Agency) (ਐੱਨ. ਆਈ. ਏ.) ਨੇ ਬੈਂਗਲੁਰੂ ‘ਚ 2023 ਦੇ ਇਕ ਮਾਮਲੇ ‘ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (Lashkar-e-Taiba) ਨਾਲ ਜੁੜੇ 3 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਇਰ (Chargesheet filed) ਕੀਤੀ ਹੈ, ਜਿਨ੍ਹਾਂ ‘ਚ ਇਕ ਮਨੋਵਿਗਿਆਨੀ ਵੀ ਸ਼ਾਮਲ ਹੈ । ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਬੈਂਗਲੁਰੂ ਅੱਤਵਾਦੀ ਸਾਜ਼ਿਸ਼ੀ ਮਾਮਲੇ ਵਿਚ ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਇਰ Read Post »

Nala Garh blast

ਬੱਬਰ ਖ਼ਾਲਸਾ ਨੇ ਲਈ ਨਾਲਾਗੜ੍ਹ ਧਮਾਕੇ ਦੀ ਜਿੰਮੇਵਾਰੀ

ਨਾਲਾਗੜ੍ਹ, 3 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਨਾਲਾਗੜ੍ਹ ਪੁਲਸ ਥਾਣੇ ਨੇੜੇ ਹੋਏ ਧਮਾਕੇ ਦੀ ਜ਼ਿੰਮੇਵਾਰੀ (Responsibility for the explosion) ਅੱਤਵਾਦੀ ਸੰਗਠਨ ਬੱਬਰ ਖਾਲਸਾ ਨੇ ਲਈ ਹੈ । ਇਸ ਸਬੰਧੀ ਜਾਣਕਾਰੀ ਸ਼ੋਸ਼ਲ ਮੀਡੀਆ ’ਤੇ ਦਿੱਤੀ ਗਈ ਜਿਸ ਤੋਂ ਬਾਅਦ ਸੂਬਾ ਪੁਲਿਸ ਹਰਕਤ ਵਿਚ ਆ ਗਈ ਹੈ । ਕੀ ਆਖਿਆ

ਬੱਬਰ ਖ਼ਾਲਸਾ ਨੇ ਲਈ ਨਾਲਾਗੜ੍ਹ ਧਮਾਕੇ ਦੀ ਜਿੰਮੇਵਾਰੀ Read Post »

Chetanya Baghel

ਛਤੀਸਗੜ੍ਹ ਸ਼ਰਾਬ ਘਪਲੇ ਵਿਚ ਚੇਤੰਨਿਆ ਨੂੰ ਹਾਈ ਕੋਰਟ ਤੋਂ ਜ਼ਮਾਨਤ

ਰਾਏਪੁਰ, 3 ਜਨਵਰੀ 2026 : ਛੱਤੀਸਗੜ੍ਹ ਹਾਈ ਕੋਰਟ (Chhattisgarh High Court) ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਭੁਪੇਸ਼ ਬਘੇਲ ਦੇ ਪੁੱਤਰ ਚੇਤੰਨਿਆ ਬਘੇਲ (Chetanya Baghel) ਨੂੰ ਕਥਿਤ ਸ਼ਰਾਬ ਘਪਲੇ (Liquor scams) ਨਾਲ ਸਬੰਧਤ ਦੋ ਮਾਮਲਿਆਂ ‘ਚ ਜ਼ਮਾਨਤ (Bail) ਦੇ ਦਿੱਤੀ ਹੈ । ਈ. ਡੀ. ਨੇ ਕੀ ਮਾਮਲਾ ਕੀਤਾ ਸੀ ਦਰਜ ਚੇਤੰਨਿਆ ਖ਼ਿਲਾਫ਼

ਛਤੀਸਗੜ੍ਹ ਸ਼ਰਾਬ ਘਪਲੇ ਵਿਚ ਚੇਤੰਨਿਆ ਨੂੰ ਹਾਈ ਕੋਰਟ ਤੋਂ ਜ਼ਮਾਨਤ Read Post »

Flights

ਸੰਘਣੀ ਧੁੰਦ ਕਾਰਨ 93 ਮਿੰਟ ਲਖਨਊ ਦੇ ਚੱਕਰ ਕੱਟ ਕੇ ਦਿੱਲੀ ਪਰਤੀ ਫਲਾਈਟ

ਲਖਨਊ, 3 ਜਨਵਰੀ 2026 : ਸੰਘਣੀ ਧੁੰਦ (Thick fog) ਕਾਰਨ ਦਿੱਲੀ ਤੋਂ ਲਖਨਊ ਆ ਰਹੀ ਏਅਰ ਇੰਡੀਆ ਐਕਸਪ੍ਰੈੱਸ (Air India Express) ਦੀ ਇਕ ਉਡਾਣ ਲੈਂਡ ਨਹੀਂ ਕਰ ਸਕੀ ਅਤੇ 93 ਮਿੰਟ ਤੱਕ ਆਸਮਾਨ ‘ਚ ਚੱਕਰ ਦਿੱਲੀ ਪਰਤ ਗਈ । ਪਾਇਲਟ ਨੇ ਕੀਤੀ ਸੀ ਬਹੁਤ ਕੋਸ਼ਿਸ਼ ਏਅਰਪੋਰਟ ਸੂਤਰਾਂ ਅਨੁਸਾਰ ਫਲਾਈਟ ਆਈ. ਐਕਸ.-2171 ਸਵੇਰੇ 6:18 ਵਜੇ ਲਖਨਊ

ਸੰਘਣੀ ਧੁੰਦ ਕਾਰਨ 93 ਮਿੰਟ ਲਖਨਊ ਦੇ ਚੱਕਰ ਕੱਟ ਕੇ ਦਿੱਲੀ ਪਰਤੀ ਫਲਾਈਟ Read Post »

Scroll to Top