ਠੰਡ ਦੇ ਚਲਦਿਆਂ ਪੰਜਾਬ ਦੇ ਸਕੂਲਾਂ ਦੀਆਂ ਵਧਾਈਆਂ ਛੁੱਟੀਆਂ
ਚੰਡੀਗੜ੍ਹ,31 ਦਸੰਬਰ 2025 : ਪੰਜਾਬ ਵਿੱਚ ਕੜਾਕੇ ਦੀ ਠੰਢ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਸਕੂਲਾਂ (State schools) ਵਿੱਚ 7 ਜਨਵਰੀ ਤੱਕ ਛੁੱਟੀਆਂ (Holidays) ਵਧਾ ਦਿੱਤੀਆਂ ਗਈਆਂ ਹਨ । ਹੁਣ 8 ਜਨਵਰੀ ਨੂੰ ਸਕੂਲ ਖੁੱਲ੍ਹਣਗੇ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Education Minister harjot bains) ਨੇ ਜਾਣਕਾਰੀ ਦਿੱਤੀ ਹੈ । ਹਰਜੋਤ ਸਿੰਘ ਬੈਂਸ ਨੇ […]
ਠੰਡ ਦੇ ਚਲਦਿਆਂ ਪੰਜਾਬ ਦੇ ਸਕੂਲਾਂ ਦੀਆਂ ਵਧਾਈਆਂ ਛੁੱਟੀਆਂ Read Post »










