ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਅਤੇ ਉਨ੍ਹਾਂ ਸਾਥ ਦੇਣ ਵਾਲਿਆਂ ਖਿਲਾਫ ਪਿੰਡ ਚਪੜ ਦੀ ਪੰਚਾਇਤ ਨੇ ਪਾਇਆ ਮਤਾ
ਘਨੌਰ, 4 ਅਪ੍ਰੈਲ : ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ੇ ਵਿਰੁੱਧ” ਵਿੱਢੀ ਗਈ ਮੁਹਿੰਮ ਤਹਿਤ ਅੱਜ ਪਿੰਡ ਚਪੜ ਦੀ ਗ੍ਰਾਮ ਪੰਚਾਇਤ ਵੱਲੋਂ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨਾਲ ਸਰਪੰਚ ਹਰਪ੍ਰੀਤ ਸਿੰਘ ਅਤੇ ਆਪ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਟਮਾਟਰ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ, ਜਿਸ ਵਿਚ ਸਾਰਿਆਂ ਦੀ ਸਹਿਮਤੀ ਨਾਲ ਪੰਚਾਇਤ ਵੱਲੋਂ […]










