ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰਸੰਦਾਂ’ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 3 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 3 ਜੂਨ 2025 ਤੱਕ ਲਾਗੂ […]









