ਪੰਚਮੀ ਦੇ ਦਿਹਾੜੇ ਮੌਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤਿ ਜੋਤਿ ਪੁਰਬ ਮੌਕੇ ਸਜਾਏ ਦੀਵਾਨ
ਪਟਿਆਲਾ 2 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ ਗਿਆ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ […]








