ਲੇਟੈਸਟ News

ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਨਾਭਾ, 26 ਮਾਰਚ  : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਧਾਰਾ 126 (2), 118 (1), 115 (2), 351 (2), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ […]

ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ Read Post »

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ 

ਪਟਿਆਲਾ, 26 ਮਾਰਚ : ਨਗਰ ਨਿਗਮ ਪਟਿਆਲਾ ਨੇ ਅੱਜ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ ਅਮਲ ਵਿੱਚ ਲਿਆਂਦੀ। ਇਸੇ ਦੌਰਾਨ ਨਿਗਮ ਨੇ 31 ਮਾਰਚ 2025 ਤੱਕ ਪ੍ਰਾਪਰਟੀ ਟੈਕਸ ਦਾ ਬਕਾਇਆ ਨਾ ਭਰਨ ਵਾਲੇ ਯੂਨਿਟਾਂ ਨੂੰ ਸੀਲ ਕਰਨ ਲਈ ਵੱਖੋ-ਵੱਖਰੀਆ 10 ਸੀਲਿੰਗ ਟੀਮਾਂ ਦਾ ਵੀ ਗਠਨ ਕੀਤਾ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ  Read Post »

ਗੁਰਲਾਲ ਘਨੌਰ ਦੇ ਨਜ਼ਦੀਕੀਆਂ ਨੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀਆਂ ਟਰਾਲੀਆਂ ਚੁੱਕੀਆਂ : ਗੁਰਸੇਵਕ ਸਿੰਘ ਅੰਟਾਲ

ਗੁਰਲਾਲ ਘਨੌਰ ਦੇ ਨਜ਼ਦੀਕੀਆਂ ਨੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀਆਂ ਟਰਾਲੀਆਂ ਚੁੱਕੀਆਂ : ਗੁਰਸੇਵਕ ਸਿੰਘ ਅੰਟਾਲ

ਪਟਿਆਲਾ, 25 ਮਾਰਚ : ਘਨੌਰ ਹਲਕੇ ਤੋਂ ਏਕਮ ਨਾਂ ਦੀ ਸਮਾਜ ਸੇਵੀ ਸੰਸਥਾ ਦੇ ਮੁੱਖ ਸੇਵਾਦਾਰ ਗੁਰਸੇਵਕ ਸਿੰਘ ਅੰਟਾਲ ਨੇ ਦੋਸ਼ ਲਗਾਇਆ ਹੈ ਕਿ ਘਨੌਰ ਹਲਕੇ ਤੋਂ ਵਿਧਾਇਕ ਗੁਰਲਾਲ ਘਨੌਰ ਦੇ ਨਜ਼ਦੀਕੀਆਂ ਨੇ ਹੀ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀਆਂ ਟਰਾਲੀਆਂ ਤੇ ਹੋਰ ਸਮਾਨ ਚੁੱਕਿਆ ਹੈ ਤੇ ਵਿਧਾਇਕ ਦੇ ਦਬਾਅ ਹੇਠ ਪੁਲਿਸ ਨੇ ਇਹਨਾਂ ਚੋਰਾਂ ਖਿਲਾਫ

ਗੁਰਲਾਲ ਘਨੌਰ ਦੇ ਨਜ਼ਦੀਕੀਆਂ ਨੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀਆਂ ਟਰਾਲੀਆਂ ਚੁੱਕੀਆਂ : ਗੁਰਸੇਵਕ ਸਿੰਘ ਅੰਟਾਲ Read Post »

ਅੰਬੇਡਕਰ ਪਾਰਕ ਵਿਖੇ ਬਾਬਾ ਸਾਹਿਬ ਦੀ ਲੱਗਣ ਵਾਲੀ ਨਵੀਂ ਮੂਰਤੀ

ਅੰਬੇਡਕਰ ਪਾਰਕ ਵਿਖੇ ਬਾਬਾ ਸਾਹਿਬ ਦੀ ਲੱਗਣ ਵਾਲੀ ਨਵੀਂ ਮੂਰਤੀ

ਪਟਿਆਲਾ : ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਸੋਸਾਇਟੀ ਪੰਜਾਬ ਵੱਲੋਂ ਸਰਬ ਸੰਮਤੀ ਨਾਲ ਭਾਜਪਾ ਜਿਲ੍ਹਾ ਪਟਿਆਲਾ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕਾਂਸਲ ਨੂੰ ਪੁਰਾਣਾ ਬੱਸ ਸਟੈਂਡ ਅੰਬੇਡਕਰ ਪਾਰਕ ਵਿਖੇ ਬਾਬਾ ਸਾਹਿਬ ਦੀ ਲੱਗਣ ਵਾਲੀ ਨਵੀਂ ਮੂਰਤੀ ਦੀ ਦੇਖ ਰੇਖ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ । ਅੱਜ ਇਸ ਮੌਕੇ ਸਮੂਹ ਮੈਂਬਰਾਂ ਨੇ ਅੰਬੇਡਕਰ ਪਾਰਕ ਵਿਖੇ

ਅੰਬੇਡਕਰ ਪਾਰਕ ਵਿਖੇ ਬਾਬਾ ਸਾਹਿਬ ਦੀ ਲੱਗਣ ਵਾਲੀ ਨਵੀਂ ਮੂਰਤੀ Read Post »

40 ਤੋਂ ਵੱਧ ਐਸ. ਜੀ. ਪੀ. ਸੀ. ਮੈਬਰਾਂ ਨੇ ਪੰਥ ਵਿਰੋਧੀ ਮਤੇ ਰੱਦ ਕਰਨ ਲਈ ਮਤਾ ਲਿਆਉਣ ਲਈ ਦਰਖਾਸਤ ਦਿੱਤੀ

ਸ੍ਰੀ ਅੰਮ੍ਰਿਤਸਰ ਸਾਹਿਬ : ਪਿਛਲੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪਾਸ ਹੋਏ ਪੰਥ ਵਿਰੋਧੀ ਮਤਿਆਂ ਨੂੰ ਰੱਦ ਕਰਨ ਲਈ ਮਤਾ ਲਿਆਉਣ ਲਈ 40 ਤੋਂ ਵੱਧ ਐਸ. ਜੀ. ਪੀ. ਸੀ. ਮੈਬਰਾਂ ਦੇ ਦਸਤਖਤਾਂ ਹੇਠ ਦਰਖਾਸਤ ਦਿੱਤੀ ਗਈ । ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘੁਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ,

40 ਤੋਂ ਵੱਧ ਐਸ. ਜੀ. ਪੀ. ਸੀ. ਮੈਬਰਾਂ ਨੇ ਪੰਥ ਵਿਰੋਧੀ ਮਤੇ ਰੱਦ ਕਰਨ ਲਈ ਮਤਾ ਲਿਆਉਣ ਲਈ ਦਰਖਾਸਤ ਦਿੱਤੀ Read Post »

ਪੀ. ਜੀ. ਆਰ. ਐਸ. ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ : ਡਾ. ਨਵਜੋਤ ਸ਼ਰਮਾ

ਪਟਿਆਲਾ 25 ਮਾਰਚ : ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ  ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਦਿਆਂ ਮੁੱਖ ਮੰਤਰੀ ਫੀਲਡ ਅਫਸਰ ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ. ਜੀ. ਆਰ. ਐਸ.) ਤੇ ਆਈਆਂ ਸ਼ਿਕਾਇਤਾਂ ਦਾ ਵਿਭਾਗ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨਾ ਯਕੀਨੀ ਬਣਾਉਣ । ਮੀਟਿੰਗ ਵਿੱਚ

ਪੀ. ਜੀ. ਆਰ. ਐਸ. ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ : ਡਾ. ਨਵਜੋਤ ਸ਼ਰਮਾ Read Post »

ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਕੀਤੇ ਹੈਕ

ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਕੀਤੇ ਹੈਕ

ਪਟਿਆਲਾ :  ਆਧੁਨਿਕ ਯੁਗ ਵਿਚ ਹਰ ਕਿਸੇ ਦੇ ਹਥ ਵਿਚ ਮੋਬਾਈਲ ਹੈ, ਮੋਬਾਈਲ ਦੀਆਂ ਐਪਸ ‘ਤੇ ਜਿਥੇ ਬਹੁਤ ਸਾਰੇ ਫਾਇਦੇ ਹਨ, ਉਥੇ ਵੱਡੇ ਨੁਕਸਾਨ ਵੀ ਨਜਰ ਆ ਰਹੇ ਹਨ ।  ਪਿਛਲੇ 15 ਦਿਨਾਂ ਤੋਂ ਦੇਸ਼ ਅਤੇ ਵਿਦੇਸ਼ ਦੇ ਕਿਸੇ ਵੀ ਕੋਨੇ ਵਚ ਬੈਠੇ ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਹੈਕ ਕਰਕੇ ਲੱਖਾਂ ਰੁਪਏ

ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਕੀਤੇ ਹੈਕ Read Post »

ਧਰਮ ਸਮਾਜ ਵਿੱਚ ਪਿਆਰ ਅਤੇ ਏਕਤਾ ਨਾਲ ਰਹਿਣ ਦਾ ਦਿੰਦੇ ਹਨ ਸੰਦੇਸ਼ : ਹਰਚੰਦ ਸਿੰ ਬਰਸਟ

ਧਰਮ ਸਮਾਜ ਵਿੱਚ ਪਿਆਰ ਅਤੇ ਏਕਤਾ ਨਾਲ ਰਹਿਣ ਦਾ ਦਿੰਦੇ ਹਨ ਸੰਦੇਸ਼ : ਹਰਚੰਦ ਸਿੰ ਬਰਸਟ

ਪਟਿਆਲਾ, 24 ਮਾਰਚ :  ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰਾਜਪੁਰਾ ਵਿਖੇ ਆਯੋਜਿਤ ਰੋਜਾ ਇਫ਼ਤਾਰੀ ਪ੍ਰੋਗਰਾਮ (ਦਾਵਤ-ਏ-ਇਫ਼ਤਾਰ) ਵਿੱਚ ਸ਼ਿਰਕਤ ਕੀਤੀ । ਇਸਲਾਮ ਅਲੀ, ਮੈਂਬਰ ਪੰਜਾਬ ਸਟੇਟ ਮਿਨਿਓਰਿਟੀ ਕਮਿਸ਼ਨ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸ. ਬਰਸਟ ਵੱਲੋਂ ਸਾਰਿਆਂ ਨੂੰ ਰਮਜਾਨ ਦੀ ਮੁਬਾਰਕਬਾਦ ਦਿੱਤੀ

ਧਰਮ ਸਮਾਜ ਵਿੱਚ ਪਿਆਰ ਅਤੇ ਏਕਤਾ ਨਾਲ ਰਹਿਣ ਦਾ ਦਿੰਦੇ ਹਨ ਸੰਦੇਸ਼ : ਹਰਚੰਦ ਸਿੰ ਬਰਸਟ Read Post »

ਟਰਾਲੀ ਚੋਰੀ ਦੇ ਵਿਰੋਧ ਕਰਨ ਦੇ ਮਾਮਲੇ ਵਿੱਚ 'ਆਪ' ਸਰਪੰਚ ਵੱਲੋਂ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਨਿਤਰਿਆ ਸ਼੍ਰੋਮਣੀ ਅਕਾਲੀ ਦ

ਟਰਾਲੀ ਚੋਰੀ ਦੇ ਵਿਰੋਧ ਕਰਨ ਦੇ ਮਾਮਲੇ ਵਿੱਚ ‘ਆਪ’ ਸਰਪੰਚ ਵੱਲੋਂ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਨਿਤਰਿਆ ਸ਼੍ਰੋਮਣੀ ਅਕਾਲੀ ਦ

ਪਟਿਆਲਾ, 24 ਮਾਰਚ :  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਲਕਾ ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਗੁੰਡਿਆਂ ਵੱਲੋਂ ਖਨੌਰੀ ਮੋਰਚੇ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕਰਨ ਦਾ ਵਿਰੋਧ ਕਰਨ ‘ਤੇ ਬੇਰਹਿਮੀ ਨਾਲ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਸਮਰਥਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਯੂਥ

ਟਰਾਲੀ ਚੋਰੀ ਦੇ ਵਿਰੋਧ ਕਰਨ ਦੇ ਮਾਮਲੇ ਵਿੱਚ ‘ਆਪ’ ਸਰਪੰਚ ਵੱਲੋਂ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਨਿਤਰਿਆ ਸ਼੍ਰੋਮਣੀ ਅਕਾਲੀ ਦ Read Post »

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ

ਸ਼ੰਭੂ/ਰਾਜਪੁਰਾ/ਪਟਿਆਲਾ, 20 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ੰਭੂ ਬਾਰਡਰ ਦਾ ਦੌਰਾ ਕਰਕੇ ਇੱਥੇ ਜੀ. ਟੀ. ਰੋਡ ਰਾਹੀਂ ਅੰਬਾਲਾ-ਦਿੱਲੀ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ਉਤੇ ਰੁਕਾਵਟਾਂ ਚੁੱਕੇ ਜਾਣ ਦਾ ਜਾਇਜ਼ਾ ਲਿਆ । ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਅੰਬਾਲਾ ਦੇ ਡਿਪਟੀ

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ Read Post »

Scroll to Top