ਨਾਭਾ ਵਿੱਚ ਰੇਲਵੇ ਟਰੈਕ ਤੇ 2 ਲਾਸ਼ਾਂ ਮਿਲਣ ਦੇ ਨਾਲ ਫੈਲੀ ਸਨਸਨੀ ਇੱਕ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕੀਤੀ ਵਾਰਸਾਂ ਹਵਾਲੇ-
ਨਾਭਾ, 15 ਅਪ੍ਰੈਲ – ਨਾਭਾ ਬਲਾਕ ਦੇ ਪਿੰਡ ਕਕਰਾਲਾ ਦੇ ਰੇਲਵੇ ਟਰੈਕ ਦੇ ਨਜ਼ਦੀਕ ਵੱਖ-ਵੱਖ ਦੋ ਜਗ੍ਹਾ ਤੋਂ ਦੋ ਲਾਸ਼ਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਨਾਭਾ ਰੇਲਵੇ ਪੁਲਿਸ ਦੇ ਜਾਂਚ ਅਧਿਕਾਰੀ ਗੁਰਵੰਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਟਰੈਕ ਤੇ ਵੱਖ-ਵੱਖ ਜਗਾ ਤੋਂ ਦੋ ਲਾਸ਼ਾਂ ਮਿਲੀਆਂ ਹਨ। ਇਹ […]







