ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 10 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ […]





