ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਉਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ […]



