ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਸਮੀਖਿਆ
ਸੰਗਰੂਰ, 5 ਅਪ੍ਰੈਲ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਬੈਠਕ ਕੀਤੀ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਾਰੇ ਬੈਂਕਾਂ ਖਾਸ ਕਰਕੇ ਸਟੇਟ ਬੈਂਕ ਆਫ਼ ਇੰਡੀਆ ਦੀ ਐਗਰੀ ਇਨਫਰਾ ਫੰਡ ਸਕੀਮ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਪ੍ਰਸ਼ੰਸਾ ਕੀਤੀ। ਜ਼ਿਕਰਯੋਗ ਹੈ […]








