15 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਇਕ ਵਿਰੁੱਧ ਕੇਸ ਦਰਜ
ਰਾਜਪੁਰਾ, 6 ਜੁਲਾਈ 2025 : ਥਾਣਾ ਸਦਰ ਰਾਜਪੁਰਾ (Police Station Sadar Rajpura) ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ 15 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ (15 grams of white intoxicating powder) ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਮੀਰ ਕੁਮਾਰ ਪੁੱਤਰ ਬਿਲੂ […]
15 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਇਕ ਵਿਰੁੱਧ ਕੇਸ ਦਰਜ Read Post »






