ਲੇਟੈਸਟ News

Arms

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ ਨਾਬਾਲਗ ਸਣੇ 6 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 6 ਮਾਰਚ 2026 : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਪਾਕਿਸਤਾਨ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੀ ਤਸਕਰੀ ਦੇ ਨੈੱਟਵਰਕ ਨੂੰ ਨਸ਼ਟ ਕਰ ਦਿੱਤਾ । ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਇਸ ਕਾਰਵਾਈ […]

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ ਨਾਬਾਲਗ ਸਣੇ 6 ਜਣੇ ਗ੍ਰਿਫ਼ਤਾਰ Read Post »

Meeting

ਕੈਬਨਿਟ ਮੀਟਿੰਗ ਕਰਕੇ ਪੰਜਾਬ ਸਰਕਾਰ ਨੇ ਕੀਤਾ ਅਨੁਮਾਨਤ ਬਜਟ ਪਾਸ

ਚੰਡੀਗੜ੍ਹ, 6 ਮਾਰਚ 2026 : ਪੰਜਾਬ ਦੇ ਬਜਟ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੈਬਨਿਟ ਮੀਟਿੰਗ (Cabinet meeting) ਕਰਕੇ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦਾ ਅਨੁਮਾਨਤ ਬਜਟ (Estimated budget) ਪਾਸ ਕੀਤਾ ਗਿਆ । ਕਦੋਂ ਪੇਸ਼ ਕੀਤਾ ਜਾਵੇਗਾ ਬਜਟ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ

ਕੈਬਨਿਟ ਮੀਟਿੰਗ ਕਰਕੇ ਪੰਜਾਬ ਸਰਕਾਰ ਨੇ ਕੀਤਾ ਅਨੁਮਾਨਤ ਬਜਟ ਪਾਸ Read Post »

Shooting

ਛੁੱਟੀ ਆਏ ਫੌਜੀ ਨੇ ਆਪਣੇ ਹੀ ਮਾਪਿਆਂ ਨੂੰ ਗੋਲੀ ਮਾਰ ਕੀਤਾ ਜ਼ਖਮੀ

ਬਠਿੰਡਾ, 6 ਮਾਰਚ 2026 : ਪੰਜਾਬ ਦੇ ਸ਼ਹਿਰ ਬਠਿੰਡਾ (Bathinda) ਦੇ ਜੋਗੀ ਨਗਰ ਵਿਖੇ ਛੁੱਟੀ ਤੇ ਆਏ ਇਕ ਫੌਜੀ ਵਲੋਂ ਆਪਣੇ ਹੀ ਮਾਪਿਆਂ ਨੂੰ ਗੋਲੀ ਮਾਰਨ (shoot) ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਕਾਰਨ ਰਿਹਾ ਫੌਜੀ ਵਲੋਂ ਅਜਿਹਾ ਕੀਤੇ ਜਾਣ ਦਾ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਜੋਗੀ ਨਗਰ ਵਿੱਚ ਛੁੱਟੀ ‘ਤੇ ਆਏ ਇੱਕ ਮਾਨਸਿਕ

ਛੁੱਟੀ ਆਏ ਫੌਜੀ ਨੇ ਆਪਣੇ ਹੀ ਮਾਪਿਆਂ ਨੂੰ ਗੋਲੀ ਮਾਰ ਕੀਤਾ ਜ਼ਖਮੀ Read Post »

Supreme Court

ਪਤਨੀ ਤੇ ਬੱਚੀ ਦੇ ਗੁਜ਼ਾਰਾ ਭੱਤੇ ਲਈ ਸੁਪਰੀਮ ਕੋਰਟ ਨੇ ਕੀਤਾ ਸਖ਼ਤ ਹੁਕਮ

ਨਵੀਂ ਦਿੱਲੀ, 6 ਮਾਰਚ 2026 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਇਕ ਪਤਨੀ ਤੇ ਇਕ ਨਾਬਾਲਗ ਬੱਚੀ ਦੇ ਗੁਜ਼ਾਰੇ ਲਈ ਇਕ ਸਖ਼ਤ ਰੁਖ ਅਪਣਾਉਂਦਿਆਂ ਹੁਕਮ ਦਿੱਤਾ ਹੈ । ਕੀ ਹੁਕਮ ਦਿੱਤਾ ਹੈ ਸੁਪਰੀਮ ਕੋਰਟ ਨੇ ਕਿਸ ਨੂੰ ਦਿੱਤਾ ਹੈ ਮਿਲੀ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਪਤਨੀ ਅਤੇ ਨਾਬਾਲਗ ਧੀ

ਪਤਨੀ ਤੇ ਬੱਚੀ ਦੇ ਗੁਜ਼ਾਰਾ ਭੱਤੇ ਲਈ ਸੁਪਰੀਮ ਕੋਰਟ ਨੇ ਕੀਤਾ ਸਖ਼ਤ ਹੁਕਮ Read Post »

Police

ਸਾਲ-2026 ਵਿਚ ਛੇਤੀ ਹੋਣ ਜਾ ਰਹੀ ਹੈ 3298 ਪੁਲਸ ਕਰਮਚਾਰੀਆਂ ਦੀ ਭਰਤੀ

ਚੰਡੀਗੜ੍ਹ, 6 ਮਾਰਚ 2026 : ਸਾਲ-2026 ਵਿਚ ਦੇ ਚਲਦਿਆਂ ਛੇਤੀ ਹੀ ਪੰਜਾਬ ਸਰਕਾਰ (Punjab Government) ਵਲੋਂ ਪੰਜਾਬ ਪੁਲਸ ਵਿਚ 3298 ਪੁਲਸ ਕਰਮਚਾਰੀਆਂ ਦੀ ਭਰਤੀ (Recruitment) ਕੀਤੀ ਜਾ ਰਹੀ ਹੈ । ਕਦੋਂ ਤੋਂ ਸ਼ੁਰੂ ਹੋਵੇਗੀ ਤੇ ਕਿਵੇਂ ਅਪਣਾਈ ਜਾਵੇਗੀ ਪ੍ਰਕਿਰਿਆ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ (Punjab Police) ਵਿਚ ਜੋ 3298 ਮੁਲਾਜਮ ਭਰਤੀ ਕੀਤੇ ਜਾਣੇ ਹਨ ਲਈ

ਸਾਲ-2026 ਵਿਚ ਛੇਤੀ ਹੋਣ ਜਾ ਰਹੀ ਹੈ 3298 ਪੁਲਸ ਕਰਮਚਾਰੀਆਂ ਦੀ ਭਰਤੀ Read Post »

Taranjit

ਤਰਨਜੀਤ ਸਿੰਘ ਸੰਧੂ ਦਿੱਲੀ ਦੇ ਲੈਫਟੀਨੈਂਟ ਗਵਰਨਰ ਨਿਯੁਕਤ

ਨਵੀਂ ਦਿੱਲੀ, 6 ਮਾਰਚ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦਾ ਤਰਨਜੀਤ ਸਿੰਘ ਸੰਧੂ ਨੂੰ ਲੈਫਟੀਨੈਂਟ ਗਵਰਨਰ (Lieutenant Governor) ਨਿਯੁਕਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਤਰਨਜੀਤ ਸਿੰਘ ਸੰਧੂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦਾ ਜੋ ਤਰਨਜੀਤ ਸਿੰਘ ਸੰਧੂ (Taranjit Singh Sandhu) ਨੂੰ ਲੈਫਟੀਨੈਂਟ ਗਵਰਨਰ ਨਿਯੁਕਤ (Appointed) ਕੀਤਾ ਗਿਆ ਹੈ

ਤਰਨਜੀਤ ਸਿੰਘ ਸੰਧੂ ਦਿੱਲੀ ਦੇ ਲੈਫਟੀਨੈਂਟ ਗਵਰਨਰ ਨਿਯੁਕਤ Read Post »

Transfer

ਸਰਕਾਰ ਨੇ ਕੀਤੇ ਆਈ. ਏ. ਐਸ. ਪੀ. ਸੀ. ਐਸ. ਦੇ ਤਬਾਦਲੇ

ਚੰਡੀਗੜ੍ਹ, 6 ਮਾਰਚ 2026 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ ਤਿੰਨ ਆਈ. ਏ. ਐਸ. (I. A. S.) ਤੇ ਦੋ ਪੀ. ਸੀ. ਐਸ. (P. C. S.) ਅਧਿਕਾਰੀਆਂ ਦੇ ਤਬਾਦਲਾ (Transfer) ਹੁਕਮ ਜਾਰੀ ਕਰ ਦਿੱਤੇ ਹਨ । ਦੱਸਣਯੋਗ ਹੈ ਕਿ ਉਕਤ ਹੁਕਮ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਜਾਰੀ ਕੀਤੇ ਗਏ ਹਨ

ਸਰਕਾਰ ਨੇ ਕੀਤੇ ਆਈ. ਏ. ਐਸ. ਪੀ. ਸੀ. ਐਸ. ਦੇ ਤਬਾਦਲੇ Read Post »

High Court

ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਡੀ. ਜੀ. ਪੀ. ਕਰਨਗੇ ਹਲਫਨਾਮਾ ਦਾਇਰ

ਚੰਡੀਗੜ੍ਹ, 5 ਮਾਰਚ 2026 : ਹਾਈਕੋਰਟ (High Court) ਵਲੋਂ ਗੁਰਦਾਸਪੁਰ ਦੇ ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਸਖ਼ਤ ਨੋਟਿਸ ਲੈਂਦਿਆਂ ਡੀ. ਜੀ. ਪੀ. ਨੂੰ ਹਲਫਨਾਮਾ ਦਾਇਰ (Affidavit filed) ਕਰਨ ਦਾ ਹੁਕਮ ਦਿੱਤਾ ਗਿਆ ਹੈ । ਕਦੋਂ ਕਰਨਗੇ ਡੀ. ਜੀ. ਪੀ. ਪੰਜਾਬ ਹਲਫਨਾਮਾ ਦਾਇਰ ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਵਲੋਂ ਜੋ ਅੱਜ ਗੁਰਦਾਸਪੁਰ ਦੇ ਰਣਜੀਤ ਸਿੰਘ ਦੇ ਐਨਕਾਊਂਟਰ

ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਡੀ. ਜੀ. ਪੀ. ਕਰਨਗੇ ਹਲਫਨਾਮਾ ਦਾਇਰ Read Post »

Asish

ਬਿਹਾਰ ਦੇ ਬੇਟੇ ਦੀ ਇਰਾਨ-ਇਜ਼ਰਾਈਲ ਜੰਗ ’ਚ ਮੌਤ

ਬਿਹਾਰ, 5 ਮਾਰਚ 2026 : ਇਰਾਨ-ਇਜਰਾਇਲ (Iran-Israel) ਵਿਚਾਲੇ ਚੱਲੀ ਰਹੀ ਜੰਗ ਦੌਰਾਨ ਓਮਾਨ ਦੀ ਖਾੜੀ ਵਿਚ ਤੇਲ ਟੈਂਕਰ (Oil tanker) ‘ਤੇ ਹੋਏ ਹਮਲੇ ਵਿਚ ਬੇਤੀਆ ਦੇ ਰਹਿਣ ਵਾਲੇ ਇਕ ਅਧਿਕਾਰੀ ਦੀ ਮੌਤ (Death) ਹੋ ਗਈ ਹੈ । ਕੌਣ ਹੈ ਇਹ ਅਧਿਕਾਰੀ ਮਿਲੀ ਜਾਣਕਾਰੀ ਮੁਤਾਬਕ ਬਿਹਾਰ ਦੇ ਬੇਤੀਆ ਦੇ ਵਸਨੀਕ ਜਿਸ ਵਿਅਕਤੀ ਦੀ ਓਮਾਨ ਦੀ ਖਾੜੀ

ਬਿਹਾਰ ਦੇ ਬੇਟੇ ਦੀ ਇਰਾਨ-ਇਜ਼ਰਾਈਲ ਜੰਗ ’ਚ ਮੌਤ Read Post »

pregnant

ਦੇਵਰੀਆ `ਚ ਨਸਬੰਦੀ ਤੋਂ ਦੋ ਸਾਲਾਂ ਬਾਅਦ ਔਰਤ ਹੋਈ ਗਰਭਵਤੀ

ਦੇਵਰੀਆ, 5 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਦੇਵਰੀਆ ਵਿਖੇ ਇਕ ਔਰਤ ਦੇ ਨਸਬੰਦੀ ਕਰਵਾਉਣ ਦੇ ਦੋ ਸਾਲਾਂ ਬਾਅਦ ਗਰਭਵਤੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਦੇਵਰੀਆ ਜਿਲੇ (Devria district) ‘ਚ ਨਸਬੰਦੀ ਕਰਾਉਣ ਤੋਂ 2 ਸਾਲ ਬਾਅਦ

ਦੇਵਰੀਆ `ਚ ਨਸਬੰਦੀ ਤੋਂ ਦੋ ਸਾਲਾਂ ਬਾਅਦ ਔਰਤ ਹੋਈ ਗਰਭਵਤੀ Read Post »

Scroll to Top