ਬਸਤੀ `ਚ ਨੌਜਵਾਨ ਦਾ ਗਲਾ ਵੱਢ ਕੇ ਕਰ ਦਿੱਤਾ ਗਿਆ ਕਤਲ
ਬਸਤੀ, 4 ਮਈ 2026 : ਉੱਤਰ ਪ੍ਰਦੇਸ਼ (Uttar Pradesh) ਦੇ ਬਸਤੀ ਜਿਲੇ ‘ਚ ਕਪਤਾਨਗੰਜ ਥਾਣਾ ਖੇਤਰ ਦੇ ਕਰਚੋਲੀਆ ਪਿੰਡ ‘ਚ ਮੰਦਰ ਨੇੜੇ ਇਕ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ (Corpse) ਮਿਲਣ ਨਾਲ ਸਨਸਨੀ ਫੈਲ ਗਈ । ਕੌਣ ਹੈ ਇਹ ਨੌਜਵਾਨ ਪੁਲਸ ਸੂਤਰਾਂ ਅਨੁਸਾਰ ਮ੍ਰਿਤਕ ਦੀ ਪਛਾਣ ਮਸਜਿਦੀਆ ਪਿੰਡ ਵਾਸੀ ਮਨੋਜ ਕੁਮਾਰ ਤਿਵਾੜੀ (40) ਵਜੋਂ ਹੋਈ […]
ਬਸਤੀ `ਚ ਨੌਜਵਾਨ ਦਾ ਗਲਾ ਵੱਢ ਕੇ ਕਰ ਦਿੱਤਾ ਗਿਆ ਕਤਲ Read Post »










